ਗਿਣਤੀ 20:9 - ਪਵਿੱਤਰ ਬਾਈਬਲ9 ਚੱਲਣ ਵਾਲੀ ਸੋਟੀ ਯਹੋਵਾਹ ਦੇ ਸਾਹਮਣੇ ਪਵਿੱਤਰ ਤੰਬੂ ਵਿੱਚ ਸੀ। ਮੂਸਾ ਨੇ ਯਹੋਵਾਹ ਦੇ ਕਹੇ ਅਨੁਸਾਰ ਸੋਟੀ ਚੁੱਕ ਲਈ। Sien die hoofstukਪਵਿੱਤਰ ਬਾਈਬਲ O.V. Bible (BSI)9 ਉਪਰੰਤ ਮੂਸਾ ਨੇ ਯਹੋਵਾਹ ਦੇ ਅੱਗੋਂ ਢਾਂਗਾ ਲਿਆ ਜਿਵੇਂ ਯਹੋਵਾਹ ਨੇ ਹੁਕਮ ਦਿੱਤਾ ਸੀ Sien die hoofstukਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ9 ਉਪਰੰਤ ਮੂਸਾ ਨੇ ਯਹੋਵਾਹ ਦੇ ਅੱਗੋਂ ਢਾਂਗਾ ਲਿਆ ਜਿਵੇਂ ਯਹੋਵਾਹ ਨੇ ਹੁਕਮ ਦਿੱਤਾ ਸੀ। Sien die hoofstuk |