ਗਿਣਤੀ 21:14 - ਪਵਿੱਤਰ ਬਾਈਬਲ14 ਇਸੇ ਲਈ ਯਹੋਆਹ ਦੇ ਯੁੱਧਾਂ ਦੀ ਪੋਥੀ ਵਿੱਚ ਨਿਮਨਲਿਖਤ ਸ਼ਬਦ ਲਿਖੇ ਹੋਏ ਹਨ: “ਅਤੇ ਸੂਫ਼ਾਹ ਵਿੱਚਲੇ ਵਾਹੇਬ, ਅਤੇ ਅਰਨੋਨ ਦੀਆਂ ਵਾਦੀਆਂ, Sien die hoofstukਪਵਿੱਤਰ ਬਾਈਬਲ O.V. Bible (BSI)14 ਏਸ ਲਈ ਯਹੋਵਾਹ ਦੇ ਜੰਗ ਨਾਮੇ ਵਿੱਚ ਲਿਖਿਆ ਹੈ, ਵਾਹੇਬ ਜਿਹੜਾ ਸੁਫਾਹ ਵਿੱਚ ਹੈ, ਅਤੇ ਅਰਨੋਨ ਦੀਆਂ ਵਾਦੀਆਂ, Sien die hoofstukਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ14 ਇਸ ਲਈ ਯਹੋਵਾਹ ਦੀ ਜੰਗ ਨਾਮ ਦੀ ਪੁਸਤਕ ਵਿੱਚ ਲਿਖਿਆ ਹੈ: ਵਾਹੇਬ ਜਿਹੜਾ ਸੂਫ਼ਾਹ ਵਿੱਚ ਹੈ, ਅਤੇ ਅਰਨੋਨ ਦੀਆਂ ਵਾਦੀਆਂ। Sien die hoofstuk |