Aanlyn Bybel

- Advertensies -




ਗਿਣਤੀ 21:16 - ਪਵਿੱਤਰ ਬਾਈਬਲ

16 ਇਸਰਾਏਲ ਦੇ ਲੋਕਾਂ ਨੇ ਉਹ ਥਾਂ ਛੱਡ ਦਿੱਤੀ ਅਤੇ ਬਏਰ ਵੱਲ ਚੱਲੇ ਗਏ। ਇਹ ਖੂਹ ਵਾਲੀ ਥਾਂ ਸੀ। ਇਹੀ ਉਹ ਥਾਂ ਸੀ ਜਿੱਥੇ ਮੂਸਾ ਨੂੰ ਯਹੋਵਾਹ ਨੇ ਆਖਿਆ ਸੀ, “ਲੋਕਾਂ ਨੂੰ ਇਕੱਠੇ ਕਰਕੇ ਇੱਥੇ ਲਿਆ ਅਤੇ ਮੈਂ ਉਨ੍ਹਾਂ ਨੂੰ ਪਾਣੀ ਦਿਆਂਗਾ।”

Sien die hoofstuk Kopieer

ਪਵਿੱਤਰ ਬਾਈਬਲ O.V. Bible (BSI)

16 ਓਥੋਂ ਓਹ ਬਏਰ ਨੂੰ ਗਏ ਜਿੱਥੇ ਉਹ ਖੂਹ ਹੈ ਜਿਹ ਦੇ ਵਿੱਖੇ ਯਹੋਵਾਹ ਨੇ ਮੂਸਾ ਨੂੰ ਆਖਿਆ ਸੀ ਕਿ ਪਰਜਾ ਨੂੰ ਇਕੱਠਾ ਕਰ ਅਤੇ ਮੈਂ ਉਨ੍ਹਾਂ ਨੂੰ ਪਾਣੀ ਦਿਆਂਗਾ।।

Sien die hoofstuk Kopieer

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

16 ਉੱਥੋਂ ਉਹ ਬਏਰ ਨੂੰ ਗਏ ਜਿੱਥੇ ਉਹ ਖੂਹ ਹੈ ਜਿਸ ਦੇ ਵਿਖੇ ਯਹੋਵਾਹ ਨੇ ਮੂਸਾ ਨੂੰ ਆਖਿਆ ਸੀ ਕਿ ਪਰਜਾ ਨੂੰ ਇਕੱਠਾ ਕਰ ਅਤੇ ਮੈਂ ਉਨ੍ਹਾਂ ਨੂੰ ਪਾਣੀ ਦਿਆਂਗਾ।

Sien die hoofstuk Kopieer




ਗਿਣਤੀ 21:16

Volg ons:

Advertensies


Advertensies