Aanlyn Bybel

- Advertensies -




ਗਿਣਤੀ 21:24 - ਪਵਿੱਤਰ ਬਾਈਬਲ

24 ਪਰ ਇਸਰਾਏਲ ਦੇ ਲੋਕ ਅਮੋਰੀਆਂ ਨਾਲ ਲੜੇ ਅਤੇ ਅਰਨੋਨ ਨਦੀ ਤੋਂ ਲੈ ਕੇ ਯੱਬੋਕ ਨਦੀ ਤੱਕ, ਉਨ੍ਹਾਂ ਦੀ ਜ਼ਮੀਨ ਲੈ ਲਈ। ਉਨ੍ਹਾਂ ਨੇ ਅੰਮੋਨ ਸਰਹੱਦ ਤੱਕ ਦੀ ਜ਼ਮੀਨ ਲੈ ਲਈ। ਸਰਹੱਦ ਉੱਤੇ ਪਹੁੰਚਕੇ ਉਹ ਰੁਕ ਗਏ ਕਿਉਂ ਕਿ ਇੱਥੇ ਅੰਮੋਨੀਆ ਦਾ ਸਖਤ ਪਹਿਰਾ ਸੀ।

Sien die hoofstuk Kopieer

ਪਵਿੱਤਰ ਬਾਈਬਲ O.V. Bible (BSI)

24 ਤਾਂ ਇਸਰਾਏਲ ਨੇ ਉਹ ਨੂੰ ਤੇਗ ਦੀ ਧਾਰ ਨਾਲ ਮਾਰਿਆ ਅਤੇ ਅਰਨੋਨ ਤੋਂ ਯੱਬੋਕ ਤੀਕ ਅਰਥਾਤ ਅੰਮੋਨੀਆਂ ਤੀਕਉਹ ਦੀ ਧਰਤੀ ਉੱਤੇ ਕਬਜ਼ਾ ਕਰ ਲਿਆ ਕਿਉਂ ਜੋ ਅੰਮੋਨੀਆਂ ਦੀ ਹੱਦ ਪੱਕੀ ਸੀ

Sien die hoofstuk Kopieer

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

24 ਤਦ ਇਸਰਾਏਲ ਨੇ ਉਹ ਨੂੰ ਤਲਵਾਰ ਦੀ ਧਾਰ ਨਾਲ ਮਾਰਿਆ ਅਤੇ ਅਰਨੋਨ ਤੋਂ ਯਬੋਕ ਨਦੀ ਤੱਕ ਅਰਥਾਤ ਅੰਮੋਨੀਆਂ ਤੱਕ ਉਹ ਦੀ ਧਰਤੀ ਉੱਤੇ ਕਬਜ਼ਾ ਕਰ ਲਿਆ ਕਿਉਂ ਜੋ ਅੰਮੋਨੀਆਂ ਦੀ ਹੱਦ ਪੱਕੀ ਸੀ।

Sien die hoofstuk Kopieer




ਗਿਣਤੀ 21:24

Volg ons:

Advertensies


Advertensies