Aanlyn Bybel

- Advertensies -




ਗਿਣਤੀ 21:25 - ਪਵਿੱਤਰ ਬਾਈਬਲ

25 ਇਸਰਾਏਲ ਨੇ ਅਮੋਰੀਆਂ ਦੇ ਸਮੂਹ ਸ਼ਹਿਰਾਂ ਉੱਤੇ ਕਬਜ਼ਾ ਕਰ ਲਿਆ ਅਤੇ ਉੱਥੇ ਰਹਿਣ ਲੱਗੇ। ਉਨ੍ਹਾਂ ਨੇ ਹਸ਼ਬੋਨ ਸ਼ਹਿਰ ਅਤੇ ਉਸ ਦੇ ਇਰਦ-ਗਿਰਦ ਦੇ ਕਸਬਿਆਂ ਨੂੰ ਵੀ ਹਰਾ ਦਿੱਤਾ।

Sien die hoofstuk Kopieer

ਪਵਿੱਤਰ ਬਾਈਬਲ O.V. Bible (BSI)

25 ਅਤੇ ਇਸਰਾਏਲ ਨੇ ਏਹ ਸਾਰੇ ਸ਼ਹਿਰ ਲੈ ਲਏ ਅਤੇ ਇਸਰਾਏਲ ਹਸ਼ਬੋਨ ਵਿੱਚ ਅਮੋਰੀਆਂ ਦੇ ਸਾਰੇ ਸ਼ਹਿਰਾਂ ਅਤੇ ਉਸ ਦੇ ਸਾਰੇ ਪਿੰਡਾਂ ਵਿੱਚ ਦੇ ਸਾਰੇ ਸ਼ਹਿਰਾਂ ਉਸ ਦੇ ਸਾਰੇ ਪਿੰਡਾਂ ਵਿੱਚ ਵੱਸ ਗਿਆ

Sien die hoofstuk Kopieer

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

25 ਅਤੇ ਇਸਰਾਏਲ ਨੇ ਇਹ ਸਾਰੇ ਸ਼ਹਿਰ ਲੈ ਲਏ ਅਤੇ ਇਸਰਾਏਲ ਹਸ਼ਬੋਨ ਵਿੱਚ ਅਮੋਰੀਆਂ ਦੇ ਸਾਰੇ ਸ਼ਹਿਰਾਂ ਅਤੇ ਉਸ ਦੇ ਸਾਰੇ ਪਿੰਡਾਂ ਵਿੱਚ ਵੱਸ ਗਿਆ।

Sien die hoofstuk Kopieer




ਗਿਣਤੀ 21:25

Volg ons:

Advertensies


Advertensies