ਗਿਣਤੀ 21:26 - ਪਵਿੱਤਰ ਬਾਈਬਲ26 ਹਸ਼ਬੋਨ ਉਹ ਸ਼ਹਿਰ ਸੀ ਜਿੱਥੇ ਅਮੋਰੀਆਂ ਦਾ ਰਾਜਾ ਸੀਹੋਨ ਰਹਿੰਦਾ ਸੀ। ਅਤੀਤ ਵਿੱਚ, ਸੀਹੋਨ ਨੇ ਮੋਆਬ ਦੇ ਰਾਜੇ ਵਿਰੁੱਧ ਲੜਾਈ ਕੀਤੀ ਸੀ। ਸੀਹੋਨ ਨੇ ਅਰਨੋਨ ਨਦੀ ਤੱਕ ਦਾ ਇਲਾਕਾ ਜਿੱਤ ਲਿਆ ਸੀ। Sien die hoofstukਪਵਿੱਤਰ ਬਾਈਬਲ O.V. Bible (BSI)26 ਕਿਉਂ ਜੋ ਹਸ਼ਬੋਨ ਅਮੋਰੀਆਂ ਦੇ ਰਾਜੇ ਸੀਹੋਨ ਦਾ ਸ਼ਹਿਰ ਸੀ ਜਿਸ ਨੇ ਮੋਆਬ ਦੇ ਅਗਲੇ ਰਾਜੇ ਨਾਲ ਲੜ ਕੇ ਉਸ ਦੇ ਸਾਰੇ ਦੇਸ ਨੂੰ ਉਸ ਦੇ ਹੱਥੋਂ ਅਰੋਨ ਤੀਕ ਲੈ ਲਿਆ ਸੀ Sien die hoofstukਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ26 ਕਿਉਂ ਜੋ ਹਸ਼ਬੋਨ ਅਮੋਰੀਆਂ ਦੇ ਰਾਜੇ ਸੀਹੋਨ ਦਾ ਸ਼ਹਿਰ ਸੀ, ਜਿਸ ਨੇ ਮੋਆਬ ਦੇ ਅਗਲੇ ਰਾਜੇ ਨਾਲ ਲੜ ਕੇ ਉਸ ਦੇ ਸਾਰੇ ਦੇਸ ਨੂੰ ਉਸ ਦੇ ਹੱਥੋਂ ਅਰਨੋਨ ਤੱਕ ਜਿੱਤ ਲਿਆ ਸੀ। Sien die hoofstuk |