Aanlyn Bybel

- Advertensies -




ਗਿਣਤੀ 21:28 - ਪਵਿੱਤਰ ਬਾਈਬਲ

28 ਅੱਗ ਹਸ਼ਬੋਨ ਵਿੱਚ ਲਗੀ ਅੱਗ ਉਸ ਸੀਹੋਨ ਦੇ ਸ਼ਹਿਰ ਅੰਦਰ ਲਗੀ ਅੱਗ ਨੇ ਆਰ, ਮੋਆਬ ਨੂੰ ਤਬਾਹ ਕੀਤਾ। ਇਸਨੇ ਅਰਨੋਨ ਨਦੀ ਦੇ ਉਤਲੀਆਂ ਪਹਾੜੀਆਂ ਸਾੜ ਦਿੱਤੀਆਂ।

Sien die hoofstuk Kopieer

ਪਵਿੱਤਰ ਬਾਈਬਲ O.V. Bible (BSI)

28 ਕਿਉਂ ਜੋ ਅੱਗ ਹੱਸ਼ਬੋਨ ਤੋਂ ਨਿੱਕਲੀ, ਅਤੇ ਸੀਹੋਨ ਦੇ ਨਗਰ ਤੋਂ ਇੱਕ ਭਬੂਕਾ, ਮੋਆਬ ਦੇ ਆਰ ਨੂੰ ਭਸਮ ਕੀਤਾ, ਨਾਲੇ ਅਰਨੋਨ ਦੀਆਂ ਉਚਿਆਈਆਂ ਦੇ ਮਾਲਕਾਂ ਨੂੰ।

Sien die hoofstuk Kopieer

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

28 ਕਿਉਂ ਜੋ ਅੱਗ ਹਸ਼ਬੋਨ ਤੋਂ ਨਿੱਕਲੀ, ਅਤੇ ਸੀਹੋਨ ਦੇ ਨਗਰ ਤੋਂ ਇੱਕ ਲਾਟ, ਮੋਆਬ ਦੇ ਆਰ ਨਗਰ ਨੂੰ ਭਸਮ ਕੀਤਾ, ਨਾਲੇ ਅਰਨੋਨ ਦੇ ਉਚਿਆਈਆਂ ਵਿੱਚ ਵੱਸਣ ਵਾਲੇ ਮਾਲਕਾਂ ਨੂੰ ਵੀ ਤਬਾਹ ਕੀਤਾ।

Sien die hoofstuk Kopieer




ਗਿਣਤੀ 21:28

Volg ons:

Advertensies


Advertensies