ਗਿਣਤੀ 21:29 - ਪਵਿੱਤਰ ਬਾਈਬਲ29 ਤੇਰੇ ਉੱਤੇ ਹਾਏ, ਮੋਆਬ। ਤੂੰ ਕੇਮੋਸ਼ ਦੇ ਲੋਕ ਗਵਾ ਲਏ ਹਨ। ਉਸ ਦੇ ਪੁੱਤਰ ਭਗੌੜੇ ਹਨ। ਉਸਦੀਆਂ ਧੀਆਂ, ਅਮੋਰੀਆਂ ਦੇ ਰਾਜੇ ਸੀਹੋਨ ਦੁਆਰਾ ਕੈਦੀ ਬਣਾ ਲਈਆਂ ਗਈਆਂ ਹਨ। Sien die hoofstukਪਵਿੱਤਰ ਬਾਈਬਲ O.V. Bible (BSI)29 ਹਾਏ ਤੈਨੂੰ, ਹੇ ਮੋਆਬ! ਹੇ ਕਮੋਸ ਦੇ ਪੂਜਕੋ ਤੁਸੀਂ ਬਰਬਾਦ ਹੋਏ! ਉਸ ਨੇ ਆਪਣੇ ਪੁਤ੍ਰਾਂ ਨੂੰ ਭਗੋੜਿਆਂ ਵਾਂਙੁ ਛੱਡਿਆ, ਅਤੇ ਆਪਣੀਆਂ ਧੀਆਂ ਨੂੰ ਸੀਹੋਨ ਅਮੋਰੀਆਂ ਦੇ ਰਾਜੇ ਦੇ ਬੰਧਣ ਵਿੱਚ ! Sien die hoofstukਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ29 ਹੇ ਮੋਆਬ, ਤੇਰੇ ਉੱਤੇ ਹਾਏ! ਹੇ ਕਮੋਸ਼ ਦੇ ਪੁਜਾਰੀਓ, ਤੁਸੀਂ ਬਰਬਾਦ ਹੋਏ! ਉਸ ਨੇ ਆਪਣੇ ਪੁੱਤਰਾਂ ਨੂੰ ਭਗੌੜਿਆਂ ਵਾਂਗੂੰ ਛੱਡਿਆ, ਅਤੇ ਆਪਣੀਆਂ ਧੀਆਂ ਨੂੰ ਅਮੋਰੀਆਂ ਦੇ ਰਾਜਾ ਸੀਹੋਨ ਦੀ ਦਾਸੀਆਂ ਬਣਾ ਦਿੱਤਾ! Sien die hoofstuk |