ਗਿਣਤੀ 21:30 - ਪਵਿੱਤਰ ਬਾਈਬਲ30 ਪਰ ਅਸੀਂ ਉਨ੍ਹਾਂ ਅਮੋਰੀਆਂ ਨੂੰ ਹਰਾ ਦਿੱਤਾ ਅਤੇ ਹਸ਼ਬੋਨ ਤੋਂ ਦੀਬੋਨ ਤੱਕ, ਮੇਦਬਾ ਦੇ ਨੇੜੇ ਨਾਸ਼ੀਮ ਤੋਂ ਨੋਫ਼ਾਹ ਤੀਕ, ਉਨ੍ਹਾਂ ਦੇ ਨਗਰਾਂ ਨੂੰ ਤਬਾਹ ਕਰ ਦਿੱਤਾ।” Sien die hoofstukਪਵਿੱਤਰ ਬਾਈਬਲ O.V. Bible (BSI)30 ਅਸਾਂ ਉਨ੍ਹਾਂ ਉੱਤੇ ਤੀਰ ਚਲਾਏ, ਹਸ਼ਬੋਨ ਦੀਬੋਨ ਤੀਕ ਬਰਬਾਦ ਹੋਇਆ, ਅਤੇ ਅਸਾਂ ਨੋਫਾਹ ਤੀਕ ਉਜਾੜ ਦਿੱਤਾ, ਜਿਹੜਾ ਮੇਦਬਾ ਤੀਕ ਫੈਲਿਆ ਹੋਇਆ ਹੈ।। Sien die hoofstukਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ30 ਅਸੀਂ ਉਨ੍ਹਾਂ ਉੱਤੇ ਜਿੱਤ ਪ੍ਰਾਪਤ ਕੀਤੀ, ਹਸ਼ਬੋਨ, ਦੀਬੋਨ ਸ਼ਹਿਰ ਤੱਕ ਬਰਬਾਦ ਹੋਇਆ, ਅਤੇ ਅਸੀਂ ਨੋਫ਼ਾਹ ਅਤੇ ਮੇਦਬਾ ਸ਼ਹਿਰ ਤੱਕ ਤਬਾਹ ਕੀਤਾ ਹੈ। Sien die hoofstuk |