Aanlyn Bybel

- Advertensies -




ਗਿਣਤੀ 21:35 - ਪਵਿੱਤਰ ਬਾਈਬਲ

35 ਇਸ ਤਰ੍ਹਾਂ ਇਸਰਾਏਲ ਦੇ ਲੋਕਾਂ ਨੇ ਓਗ ਅਤੇ ਉਸਦੀ ਫ਼ੌਜ ਨੂੰ ਹਰਾ ਦਿੱਤਾ। ਉਨ੍ਹਾਂ ਨੇ ਉਸ ਨੂੰ ਅਤੇ ਉਸ ਦੇ ਪੁੱਤਰਾਂ ਨੂੰ ਅਤੇ ਉਸਦੀ ਸਾਰੀ ਫ਼ੌਜ ਨੂੰ ਮਾਰ ਮੁਕਾਇਆ। ਫ਼ੇਰ ਇਸਰਾਏਲ ਦੇ ਲੋਕਾਂ ਨੇ ਉਸਦੀ ਸਾਰੀ ਧਰਤੀ ਉੱਤੇ ਕਬਜ਼ਾ ਕਰ ਲਿਆ।

Sien die hoofstuk Kopieer

ਪਵਿੱਤਰ ਬਾਈਬਲ O.V. Bible (BSI)

35 ਉਨ੍ਹਾਂ ਨੇ ਉਸ ਨੂੰ ਅਤੇ ਉਸ ਦੇ ਪੁੱਤ੍ਰਾਂ ਨੂੰ ਅਤੇ ਉਸ ਦੀ ਸਾਰੀ ਰਈਅਤ ਨੂੰ ਇਉਂ ਮਾਰਿਆ, ਕਿ ਉਨ੍ਹਾਂ ਦਾ ਕੱਖ ਵੀ ਨਾ ਰਿਹਾ ਅਤੇ ਉਨ੍ਹਾਂ ਨੇ ਉਸ ਦੀ ਧਰਤੀ ਉੱਤੇ ਵੀ ਕਬਜ਼ਾ ਕਰ ਲਿਆ।।

Sien die hoofstuk Kopieer

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

35 ਉਨ੍ਹਾਂ ਨੇ ਉਸ ਨੂੰ ਅਤੇ ਉਸ ਦੇ ਪੁੱਤਰਾਂ ਨੂੰ ਅਤੇ ਉਸ ਦੀ ਸਾਰੀ ਸੈਨਾਂ ਨੂੰ ਅਜਿਹਾ ਮਾਰਿਆ ਕਿ ਉਨ੍ਹਾਂ ਦਾ ਕੱਖ ਵੀ ਨਾ ਰਿਹਾ ਅਤੇ ਉਨ੍ਹਾਂ ਨੇ ਉਸ ਦੀ ਧਰਤੀ ਉੱਤੇ ਵੀ ਕਬਜ਼ਾ ਕਰ ਲਿਆ।

Sien die hoofstuk Kopieer




ਗਿਣਤੀ 21:35

Volg ons:

Advertensies


Advertensies