ਗਿਣਤੀ 21:4 - ਪਵਿੱਤਰ ਬਾਈਬਲ4 ਇਸਰਾਏਲ ਦੇ ਲੋਕ ਹੋਰ ਪਰਬਤ ਨੂੰ ਛੱਡ ਕੇ ਲਾਲ ਸਾਗਰ ਵੱਲ ਜਾਂਦੀ ਸੜਕ ਉੱਤੇ ਚੱਲ ਪਏ। ਉਨ੍ਹਾਂ ਨੇ ਅਜਿਹਾ ਅਦੋਮ ਦੇ ਦੇਸ਼ ਦੇ ਆਲੇ-ਦੁਆਲੇ ਜਾਣ ਲਈ ਕੀਤਾ। ਪਰ ਲੋਕ ਅਧੀਰ ਹੋ ਉੱਠੇ। Sien die hoofstukਪਵਿੱਤਰ ਬਾਈਬਲ O.V. Bible (BSI)4 ਤਾਂ ਉਨ੍ਹਾਂ ਨੇ ਹੋਰ ਨਾਮੀ ਪਰਬਤ ਤੋਂ ਲਾਲ ਸਮੁੰਦਰ ਥਾਣੀ ਅਦੋਮ ਦੇਸ ਦੇ ਉਦਾਲਿਓਂ ਦੀ ਕੂਚ ਕੀਤਾ ਪਰ ਪਰਜਾ ਦੀ ਜਾਨ ਰਾਹ ਦੇ ਕਾਰਨ ਹੁੱਸ ਗਈ Sien die hoofstukਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ4 ਤਦ ਉਨ੍ਹਾਂ ਨੇ ਹੋਰ ਨਾਮ ਦੇ ਪਰਬਤ ਤੋਂ, ਲਾਲ ਸਮੁੰਦਰ ਵੱਲ ਅਦੋਮ ਦੇਸ ਦੇ ਬਾਹਰੋਂ, ਕੂਚ ਕੀਤਾ ਪਰ ਲੰਬੇ ਸਫ਼ਰ ਦੇ ਕਾਰਨ ਪਰਜਾ ਰਾਹ ਵਿੱਚ ਪਰੇਸ਼ਾਨ ਹੋ ਗਈ। Sien die hoofstuk |