ਗਿਣਤੀ 21:7 - ਪਵਿੱਤਰ ਬਾਈਬਲ7 ਲੋਕ ਮੂਸਾ ਕੋਲ ਆਏ ਅਤੇ ਆਖਿਆ, “ਅਸੀਂ ਜਾਣਦੇ ਹਾਂ ਕਿ ਜਦੋਂ ਅਸੀਂ ਯਹੋਵਾਹ ਦੇ ਅਤੇ ਤੇਰੇ ਵਿਰੁੱਧ ਬੋਲਿਆ ਤਾਂ ਅਸੀਂ ਪਾਪ ਕੀਤਾ। ਯਹੋਵਾਹ ਅੱਗੇ ਪ੍ਰਾਰਥਨਾ ਕਰ। ਉਸ ਨੂੰ ਆਖ ਕਿ ਇਨ੍ਹਾਂ ਸੱਪਾਂ ਨੂੰ ਦੂਰ ਹਟਾ ਲਵੇ।” ਇਸ ਲਈ ਮੂਸਾ ਨੇ ਲੋਕਾਂ ਲਈ ਪ੍ਰਾਰਥਨਾ ਕੀਤੀ। Sien die hoofstukਪਵਿੱਤਰ ਬਾਈਬਲ O.V. Bible (BSI)7 ਫੇਰ ਪਰਜਾ ਨੇ ਮੂਸਾ ਕੋਲ ਆਣ ਕੇ ਆਖਿਆ, ਅਸੀਂ ਪਾਪ ਕੀਤਾ ਜੋਂ ਅਸੀਂ ਤੇਰੇ ਵਿਰੁੱਧ ਅਤੇ ਯਹੋਵਾਹ ਦੇ ਵਿਰੁੱਧ ਬੋਲੇ ਹੁਣ ਯਹੋਵਾਹ ਅੱਗੇ ਬੇਨਤੀ ਕਰ ਕਿ ਉਹ ਸਾਥੋਂ ਏਹ ਸੱਪ ਮੋੜ ਲਵੇ। ਸੋ ਮੂਸਾ ਨੇ ਪਰਜਾ ਲਈ ਬੇਨਤੀ ਕੀਤੀ Sien die hoofstukਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ7 ਫੇਰ ਪਰਜਾ ਨੇ ਮੂਸਾ ਕੋਲ ਆਣ ਕੇ ਆਖਿਆ, ਅਸੀਂ ਪਾਪ ਕੀਤਾ ਜੋ ਅਸੀਂ ਤੇਰੇ ਅਤੇ ਯਹੋਵਾਹ ਦੇ ਵਿਰੁੱਧ ਬੋਲੇ। ਹੁਣ, ਯਹੋਵਾਹ ਅੱਗੇ ਬੇਨਤੀ ਕਰ ਕਿ ਉਹ ਸਾਡੇ ਕੋਲੋਂ ਇਹਨਾਂ ਸੱਪਾਂ ਨੂੰ ਮੋੜ ਲਵੇ। ਤਦ ਮੂਸਾ ਨੇ ਪਰਜਾ ਦੇ ਲਈ ਬੇਨਤੀ ਕੀਤੀ। Sien die hoofstuk |