Aanlyn Bybel

- Advertensies -




ਗਿਣਤੀ 21:9 - ਪਵਿੱਤਰ ਬਾਈਬਲ

9 ਇਸ ਲਈ ਮੂਸਾ ਨੇ ਯਹੋਵਾਹ ਦਾ ਆਦੇਸ਼ ਮੰਨਿਆ। ਉਸ ਨੇ ਕਾਂਸੇ ਦਾ ਇੱਕ ਸੱਪ ਬਣਾਇਆ ਅਤੇ ਇਸ ਨੂੰ ਸੋਟੀ ਉੱਤੇ ਟੰਗ ਦਿੱਤਾ। ਫ਼ੇਰ ਜਦੋਂ ਵੀ ਕਿਸੇ ਬੰਦੇ ਨੂੰ ਸੱਪ ਲੜਿਆ, ਉਸ ਵਿਅਕਤੀ ਨੇ ਸੋਟੀ ਉੱਤੇ ਟੰਗੇ ਸੱਪ ਵੱਲ ਦੇਖਿਆ ਅਤੇ ਜਿਉਂਦਾ ਰਿਹਾ।

Sien die hoofstuk Kopieer

ਪਵਿੱਤਰ ਬਾਈਬਲ O.V. Bible (BSI)

9 ਉਪਰੰਤ ਮੂਸਾ ਨੇ ਇੱਕ ਪਿੱਤਲ ਦਾ ਸੱਪ ਬਣਾ ਕੇ ਉਹ ਨੂੰ ਡੰਡੇ ਉੱਤੇ ਰੱਖਿਆਂ ਤਾਂ ਐਉਂ ਹੋਇਆ ਕਿ ਜਦ ਸੱਪ ਕਿਸੇ ਮਨੁੱਖ ਨੂੰ ਡੱਸਦਾ ਸੀ ਤਾਂ ਓਹ ਪਿੱਤਲ ਦੇ ਸੱਪ ਵੱਲ ਨਿਗਾਹ ਕਰ ਕੇ ਜੀਉਂਦਾ ਰਹਿੰਦਾ ਸੀ।।

Sien die hoofstuk Kopieer

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

9 ਉਪਰੰਤ ਮੂਸਾ ਨੇ ਇੱਕ ਪਿੱਤਲ ਦਾ ਸੱਪ ਬਣਾ ਕੇ, ਉਸ ਨੂੰ ਡੰਡੇ ਉੱਤੇ ਰੱਖਿਆ ਤਾਂ ਅਜਿਹਾ ਹੋਇਆ ਕਿ ਜਦ ਸੱਪ ਕਿਸੇ ਮਨੁੱਖ ਨੂੰ ਡੱਸਦਾ ਸੀ, ਤਾਂ ਉਹ ਪਿੱਤਲ ਦੇ ਸੱਪ ਵੱਲ ਨਜ਼ਰ ਕਰਦਾ ਸੀ ਅਤੇ ਆਪਣੀ ਜਾਨ ਨੂੰ ਬਚਾ ਲੈਂਦਾ ਸੀ।

Sien die hoofstuk Kopieer




ਗਿਣਤੀ 21:9

Volg ons:

Advertensies


Advertensies