Aanlyn Bybel

- Advertensies -




ਗਿਣਤੀ 22:1 - ਪਵਿੱਤਰ ਬਾਈਬਲ

1 ਫ਼ੇਰ ਇਸਰਾਏਲ ਦੇ ਲੋਕ ਮੋਆਬ ਵਿੱਚਲੀ ਯਰਦਨ ਵਾਦੀ ਵੱਲ ਚੱਲੇ ਗਏ। ਉਨ੍ਹਾਂ ਨੇ ਯਰੀਹੋ ਦੇ ਸਾਹਮਣੇ ਯਰਦਨ ਨਦੀ ਨੇੜੇ ਡੇਰਾ ਲਾਇਆ।

Sien die hoofstuk Kopieer

ਪਵਿੱਤਰ ਬਾਈਬਲ O.V. Bible (BSI)

1 ਤਾਂ ਇਸਰਾਏਲੀਆਂ ਨੇ ਕੂਚ ਕਰ ਕੇ ਮੋਆਬ ਦੇ ਮਦਾਨ ਵਿੱਚ ਯਰਦਨ ਦੇ ਪਾਰ ਯਰੀਹੋ ਕੋਲ ਡੇਰੇ ਲਾਏ।।

Sien die hoofstuk Kopieer

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

1 ਤਦ ਇਸਰਾਏਲੀਆਂ ਨੇ ਕੂਚ ਕਰ ਕੇ ਮੋਆਬ ਦੇ ਮੈਦਾਨ ਵਿੱਚ, ਯਰਦਨ ਦੇ ਪਾਰ ਯਰੀਹੋ ਦੇ ਕੋਲ ਡੇਰੇ ਲਾਏ।

Sien die hoofstuk Kopieer




ਗਿਣਤੀ 22:1

Volg ons:

Advertensies


Advertensies