ਗਿਣਤੀ 22:10 - ਪਵਿੱਤਰ ਬਾਈਬਲ10 ਬਿਲਆਮ ਨੇ ਪਰਮੇਸ਼ੁਰ ਨੂੰ ਆਖਿਆ, “ਸਿੱਪੋਰ ਦੇ ਪੁੱਤਰ ਬਾਲਾਕ, ਮੋਆਬ ਦੇ ਰਾਜੇ ਨੇ ਇਨ੍ਹਾਂ ਨੂੰ ਮੇਰੇ ਕੋਲ ਇੱਕ ਸੁਨੇਹਾ ਦੇਕੇ ਘਲਿਆ ਹੈ। Sien die hoofstukਪਵਿੱਤਰ ਬਾਈਬਲ O.V. Bible (BSI)10 ਅੱਗੋਂ ਬਿਲਆਮ ਨੇ ਪਰਮੇਸ਼ੁਰ ਨੂੰ ਆਖਿਆ, ਸਿੱਪੋਰ ਦੇ ਪੁੱਤ੍ਰ ਬਾਲਾਕ ਮੋਆਬ ਦੇ ਰਾਜੇ ਨੇ ਉਨ੍ਹਾਂ ਨੂੰ ਮੇਰੇ ਕੋਲ ਏਹ ਆਖ ਕੇ ਘੱਲਿਆ Sien die hoofstukਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ10 ਬਿਲਆਮ ਨੇ ਪਰਮੇਸ਼ੁਰ ਨੂੰ ਆਖਿਆ, ਸਿੱਪੋਰ ਦੇ ਪੁੱਤਰ ਬਾਲਾਕ ਮੋਆਬ ਦੇ ਰਾਜੇ ਨੇ ਉਨ੍ਹਾਂ ਨੂੰ ਮੇਰੇ ਕੋਲ ਇਹ ਆਖ ਕੇ ਭੇਜਿਆ। Sien die hoofstuk |