ਗਿਣਤੀ 22:12 - ਪਵਿੱਤਰ ਬਾਈਬਲ12 ਪਰ ਪਰਮੇਸ਼ੁਰ ਨੇ ਬਿਲਆਮ ਨੂੰ ਆਖਿਆ, “ਉਨ੍ਹਾਂ ਦੇ ਨਾਲ ਨਾ ਜਾਵੀਂ। ਤੈਨੂੰ ਇਨ੍ਹਾਂ ਲੋਕਾਂ ਨੂੰ ਸਰਾਪ ਨਹੀਂ ਦੇਣਾ ਚਾਹੀਦਾ। ਉਹ ਮੇਰੇ ਲੋਕ ਹਨ।” Sien die hoofstukਪਵਿੱਤਰ ਬਾਈਬਲ O.V. Bible (BSI)12 ਪਰ ਪਰਮੇਸ਼ੁਰ ਨੇ ਬਿਲਆਮ ਨੂੰ ਆਖਿਆ, ਏਹਨਾਂ ਨਾਲ ਨਾ ਜਾਈਂ ਨਾ ਇਸ ਪਰਜਾ ਨੂੰ ਸਰਾਪ ਦੇਈਂ ਕਿਉਂ ਜੋ ਓਹ ਮੁਬਾਰਕ ਹਨ Sien die hoofstukਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ12 ਪਰ ਪਰਮੇਸ਼ੁਰ ਨੇ ਬਿਲਆਮ ਨੂੰ ਆਖਿਆ, ਇਹਨਾਂ ਨਾਲ ਨਾ ਜਾਵੀਂ, ਨਾ ਇਸ ਪਰਜਾ ਨੂੰ ਸਰਾਪ ਦੇਈਂ ਕਿਉਂ ਜੋ ਉਹ ਅਸੀਸ ਦੇ ਅਧਿਕਾਰੀ ਹਨ। Sien die hoofstuk |