ਗਿਣਤੀ 22:14 - ਪਵਿੱਤਰ ਬਾਈਬਲ14 ਇਸ ਲਈ ਮੋਆਬ ਦੇ ਆਗੂ ਬਾਲਾਕ ਕੋਲ ਵਾਪਸ ਚੱਲੇ ਗਏ ਅਤੇ ਉਸ ਨੂੰ ਇਹ ਗੱਲ ਦੱਸੀ। ਉਨ੍ਹਾਂ ਨੇ ਆਖਿਆ, “ਬਿਲਆਮ ਨੇ ਸਾਡੇ ਨਾਲ ਆਉਣ ਤੋਂ ਇਨਕਾਰ ਕਰ ਦਿੱਤਾ ਹੈ।” Sien die hoofstukਪਵਿੱਤਰ ਬਾਈਬਲ O.V. Bible (BSI)14 ਤਾਂ ਮੋਆਬ ਦੇ ਸਰਦਾਰ ਉੱਠ ਕੇ ਬਾਲਾਕ ਕੋਲ ਆਏ ਅਤੇ ਉਨ੍ਹਾਂ ਨੂੰ ਆਖਿਆ, ਬਿਲਆਮ ਨੇ ਸਾਡੇ ਨਾਲ ਆਉ ਤੋਂ ਇਨਕਾਰ ਕੀਤਾ Sien die hoofstukਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ14 ਤਦ ਮੋਆਬ ਦੇ ਪ੍ਰਧਾਨ ਉੱਠ ਕੇ ਬਾਲਾਕ ਕੋਲ ਆਏ ਅਤੇ ਉਨ੍ਹਾਂ ਨੇ ਆਖਿਆ, ਬਿਲਆਮ ਨੇ ਸਾਡੇ ਨਾਲ ਆਉਣ ਤੋਂ ਇਨਕਾਰ ਕੀਤਾ। Sien die hoofstuk |