ਗਿਣਤੀ 22:2 - ਪਵਿੱਤਰ ਬਾਈਬਲ2-3 ਸਿੱਪੋਰ ਦੇ ਪੁੱਤਰ ਬਾਲਾਕ ਨੇ ਉਹ ਸਾਰੀਆਂ ਚੀਜ਼ਾਂ ਦੇਖੀਆਂ ਜਿਹੜੀਆਂ ਇਸਰਾਏਲ ਦੇ ਲੋਕਾਂ ਨੇ ਅਮੋਰੀ ਲੋਕਾਂ ਨਾਲ ਕੀਤੀਆਂ ਸਨ। ਮੋਆਬ ਦਾ ਰਾਜਾ ਬਹੁਤ ਭੈਭੀਤ ਸੀ, ਕਿਉਂਕਿ ਉੱਥੇ ਇਸਰਾਏਲ ਦੇ ਬਹੁਤ ਜ਼ਿਆਦਾ ਲੋਕ ਸਨ। ਮੋਆਬ ਸੱਚ ਮੁੱਚ ਉਨ੍ਹਾਂ ਪਾਸੋਂ ਡਰਦਾ ਸੀ। Sien die hoofstukਪਵਿੱਤਰ ਬਾਈਬਲ O.V. Bible (BSI)2 ਅਤੇ ਬਾਲਾਕ ਸਿੱਪੋਰ ਦੇ ਪੁੱਤ੍ਰ ਨੇ ਸਭ ਕੁਝ ਵੇਖਿਆ ਜਿਹੜਾ ਇਸਰਾਏਲੀਆਂ ਨੇ ਅਮੋਰੀਆਂ ਨਾਲ ਕੀਤਾ Sien die hoofstukਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ2 ਸਿੱਪੋਰ ਦੇ ਪੁੱਤਰ ਬਾਲਾਕ ਨੇ ਸਭ ਕੁਝ ਵੇਖਿਆ ਜੋ ਇਸਰਾਏਲੀਆਂ ਨੇ ਅਮੋਰੀਆਂ ਨਾਲ ਕੀਤਾ ਸੀ। Sien die hoofstuk |