ਗਿਣਤੀ 22:20 - ਪਵਿੱਤਰ ਬਾਈਬਲ20 ਉਸ ਰਾਤ, ਪਰਮੇਸ਼ੁਰ ਬਿਲਆਮ ਕੋਲ ਆਇਆ। ਪਰਮੇਸ਼ੁਰ ਨੇ ਆਖਿਆ, “ਇਹ ਲੋਕ ਤੈਨੂੰ ਆਪਣੇ ਨਾਲ ਲਿਜਾਣ ਲਈ ਫ਼ੇਰ ਆ ਗਏ ਹਨ। ਇਸ ਲਈ ਤੂੰ ਇਨ੍ਹਾਂ ਨਾਲ ਜਾ ਸੱਕਦਾ ਹੈ। ਪਰ ਸਿਰਫ਼ ਉਹੀ ਗੱਲਾਂ ਕਰਨੀਆਂ ਜਿਹੜੀਆਂ ਮੈਂ ਤੈਨੂੰ ਕਰਨ ਲਈ ਆਖਾਂ।” Sien die hoofstukਪਵਿੱਤਰ ਬਾਈਬਲ O.V. Bible (BSI)20 ਪਰਮੇਸ਼ੁਰ ਬਿਲਆਮ ਕੋਲ ਰਾਤ ਨੂੰ ਆਇਆ ਅਤੇ ਉਹ ਨੂੰ ਆਖਿਆ, ਜੇ ਏਹ ਮਨੁੱਖ ਤੈਨੂੰ ਸੱਦਣ ਲਈ ਆਏ ਹਨ ਤਾਂ ਉੱਠ ਕੇ ਉਨ੍ਹਾਂ ਨਾਲ ਤੁਰ ਪਈ ਨਿਰੀ ਓਹ ਗੱਲ ਜਿਹੜੀ ਮੈਂ ਤੈਨੂੰ ਬੋਲਾਂ ਤੂੰ ਕਰੀਂ।। Sien die hoofstukਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ20 ਪਰਮੇਸ਼ੁਰ ਬਿਲਆਮ ਕੋਲ ਰਾਤ ਨੂੰ ਆਇਆ ਅਤੇ ਉਸ ਨੂੰ ਆਖਿਆ, ਜਿਹੜੇ ਮਨੁੱਖ ਤੈਨੂੰ ਬੁਲਾਉਣ ਆਏ ਹਨ, ਉੱਠ ਕੇ ਇਹਨਾਂ ਨਾਲ ਚਲਾ ਜਾ, ਪਰ ਸਿਰਫ਼ ਉਹ ਗੱਲ ਜਿਹੜੀ ਮੈਂ ਤੈਨੂੰ ਆਖਾਂ, ਤੂੰ ਉਸੇ ਤਰ੍ਹਾਂ ਹੀ ਕਰੀਂ। Sien die hoofstuk |