Aanlyn Bybel

- Advertensies -




ਗਿਣਤੀ 22:21 - ਪਵਿੱਤਰ ਬਾਈਬਲ

21 ਅਗਲੀ ਸਵੇਰ, ਬਿਲਆਮ ਉੱਠਿਆ ਅਤੇ ਆਪਣੇ ਖੋਤੇ ਉੱਤੇ ਕਾਠੀ ਪਾ ਲਈ। ਫ਼ੇਰ ਉਹ ਮੋਆਬ ਦੇ ਆਗੂਆਂ ਨਾਲ ਤੁਰ ਪਿਆ।

Sien die hoofstuk Kopieer

ਪਵਿੱਤਰ ਬਾਈਬਲ O.V. Bible (BSI)

21 ਬਿਲਆਮ ਨੇ ਸਵੇਰ ਨੂੰ ਉੱਠ ਕੇ ਆਪਣੀ ਗਧੀ ਉੱਤੇ ਪਲਾਣਾ ਕੱਸਿਆ ਅਤੇ ਮੋਆਬ ਦੇ ਸਰਦਾਰਾਂ ਨਾਲ ਤੁਰ ਪਿਆ

Sien die hoofstuk Kopieer

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

21 ਤਦ ਬਿਲਆਮ ਨੇ ਸਵੇਰ ਨੂੰ ਉੱਠ ਕੇ, ਆਪਣੀ ਗਧੀ ਉੱਤੇ ਕਾਠੀ ਬੰਨ੍ਹੀ ਅਤੇ ਮੋਆਬ ਦੇ ਹਾਕਮਾਂ ਨਾਲ ਤੁਰ ਪਿਆ।

Sien die hoofstuk Kopieer




ਗਿਣਤੀ 22:21

Volg ons:

Advertensies


Advertensies