ਗਿਣਤੀ 22:22 - ਪਵਿੱਤਰ ਬਾਈਬਲ22 ਬਿਲਆਮ ਆਪਣੇ ਖੋਤੇ ਦੀ ਸਵਾਰੀ ਕਰ ਰਿਹਾ ਸੀ। ਉਸ ਦੇ ਨਾਲ ਉਸ ਦੇ ਦੋ ਸੇਵਾਦਾਰ ਵੀ ਸਨ। ਜਦੋਂ ਬਿਲਆਮ ਸਫ਼ਰ ਕਰ ਰਿਹਾ ਸੀ ਤਾਂ ਪਰਮੇਸ਼ੁਰ ਗੁੱਸੇ ਵਿੱਚ ਆ ਗਿਆ। ਇਸ ਲਈ ਯਹੋਵਾਹ ਦਾ ਦੂਤ ਬਿਲਆਮ ਦੇ ਸਾਹਮਣੇ ਸੜਕ ਉੱਤੇ ਖਲੋ ਗਿਆ। ਦੂਤ ਬਿਲਆਮ ਨੂੰ ਰੋਕਣਾ ਚਾਹੁੰਦਾ ਸੀ। Sien die hoofstukਪਵਿੱਤਰ ਬਾਈਬਲ O.V. Bible (BSI)22 ਤਾਂ ਪਰਮੇਸ਼ੁਰ ਦਾ ਕ੍ਰੋਧ ਭੜਕ ਉੱਠਿਆ ਕਿਉਂ ਜੋ ਉਹ ਜਾਂਦਾ ਸੀ ਅਤੇ ਯਹੋਵਾਹ ਦੇ ਦੂਤ ਨੇ ਆਪਣੇ ਆਪ ਨੂੰ ਰਾਹ ਵਿੱਚ ਉਸ ਦੇ ਵਿਰੋਧੀ ਹੋਣ ਲਈ ਖੜਾ ਕੀਤਾ। ਉਹ ਆਪਣੀ ਗਧੀ ਉੱਤੇ ਸਵਾਰ ਹੋਇਆ ਅਤੇ ਉਸ ਦੇ ਦੋ ਨੌਕਰ ਉਸ ਦੇ ਸੰਗ ਸਨ Sien die hoofstukਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ22 ਅਤੇ ਉਸ ਦੇ ਜਾਣ ਦੇ ਕਾਰਨ ਪਰਮੇਸ਼ੁਰ ਦਾ ਕ੍ਰੋਧ ਭੜਕ ਉੱਠਿਆ ਅਤੇ ਯਹੋਵਾਹ ਦਾ ਦੂਤ ਉਸ ਦਾ ਵਿਰੋਧ ਕਰਨ ਲਈ ਉਸ ਦੇ ਰਸਤੇ ਵਿੱਚ ਖੜ੍ਹਾ ਹੋਇਆ। ਉਹ ਆਪਣੀ ਗਧੀ ਉੱਤੇ ਸਵਾਰ ਹੋਇਆ ਅਤੇ ਉਸ ਦੇ ਦੋ ਨੌਕਰ ਉਸ ਦੇ ਨਾਲ ਸਨ। Sien die hoofstuk |