ਗਿਣਤੀ 22:24 - ਪਵਿੱਤਰ ਬਾਈਬਲ24 ਬਾਦ ਵਿੱਚ, ਯਹੋਵਾਹ ਦਾ ਦੂਤ ਉਸ ਥਾਂ ਖਲੋ ਗਿਆ ਜਿੱਥੇ ਸੜਕ ਤੰਗ ਹੋ ਗਈ ਸੀ। ਇਹ ਦੋ ਅੰਗੂਰਾਂ ਦੇ ਬਾਗਾਂ ਦੇ ਵਿੱਚਕਾਰ ਸੀ। ਸੜਕ ਦੇ ਦੋਹੀ ਪਾਸੀਂ ਕੰਧਾ ਸਨ। Sien die hoofstukਪਵਿੱਤਰ ਬਾਈਬਲ O.V. Bible (BSI)24 ਜਦ ਯਹੋਵਾਹ ਦਾ ਦੂਤ ਦਾਖ ਦੀ ਬਾੜੀ ਵਿੱਚ ਉਸ ਤੰਗ ਰਾਹ ਵਿੱਚ ਜਾ ਖਲੋਤਾ ਜਿੱਥੇ ਇੱਕ ਪਾਸੇ ਕੰਧ ਅਤੇ ਦੂਜੇ ਪਾਸ ਵੀ ਕੰਧ ਸੀ Sien die hoofstukਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ24 ਤਦ ਯਹੋਵਾਹ ਦਾ ਦੂਤ ਅੰਗੂਰ ਦੇ ਬਾਗ਼ ਵਿੱਚ ਉਸ ਭੀੜੇ ਰਾਹ ਵਿੱਚ ਖੜ੍ਹਾ ਸੀ ਜਿੱਥੇ ਦੋਵੇਂ ਪਾਸੇ ਕੰਧ ਸੀ। Sien die hoofstuk |