ਗਿਣਤੀ 22:25 - ਪਵਿੱਤਰ ਬਾਈਬਲ25 ਇੱਕ ਵਾਰੀ ਫ਼ੇਰ ਖੋਤੇ ਨੂੰ ਯਹੋਵਾਹ ਦਾ ਦੂਤ ਦਿਖਾਈ ਦਿੱਤਾ ਇਸ ਲਈ ਖੋਤਾ ਇੱਕ ਕੰਧ ਨਾਲ ਖਹਿਕੇ ਲੰਘਿਆ। ਇਸ ਨਾਲ ਬਿਲਆਮ ਦਾ ਪੈਰ ਕੰਧ ਨਾਲ ਰਗੜ ਖਾ ਗਿਆ ਇਸ ਲਈ ਬਿਲਆਮ ਨੇ ਫ਼ੇਰ ਆਪਣੇ ਖੋਤੇ ਨੂੰ ਕੁੱਟਿਆ। Sien die hoofstukਪਵਿੱਤਰ ਬਾਈਬਲ O.V. Bible (BSI)25 ਜਾਂ ਗਧੀ ਨੇ ਯਹੋਵਾਹ ਦੇ ਦੂਤ ਨੂੰ ਡਿੱਠਾ ਤਾਂ ਉਹ ਆਪਣੇ ਆਪ ਨੂੰ ਦਬਾ ਕੇ ਕੰਧ ਨਾਲ ਜਾ ਲੱਗੀ ਅਤੇ ਬਿਲਆਮ ਦੇ ਪੈਰ ਨੂੰ ਕੰਧ ਨਾਲ ਦਬਾਇਆ ਸੋ ਉਸ ਨੇ ਫੇਰ ਉਹ ਨੂੰ ਮਾਰਿਆ Sien die hoofstukਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ25 ਜਦੋਂ ਗਧੀ ਨੇ ਯਹੋਵਾਹ ਦੇ ਦੂਤ ਨੂੰ ਦੇਖਿਆ ਤਾਂ ਉਹ ਕੰਧ ਨਾਲ ਜਾ ਲੱਗੀ ਅਤੇ ਬਿਲਆਮ ਦੇ ਪੈਰ ਨੂੰ ਕੰਧ ਨਾਲ ਦਬਾਇਆ, ਉਸ ਨੇ ਫੇਰ ਉਹ ਨੂੰ ਮਾਰਿਆ। Sien die hoofstuk |