ਗਿਣਤੀ 22:28 - ਪਵਿੱਤਰ ਬਾਈਬਲ28 ਤਾਂ ਯਹੋਵਾਹ ਨੇ ਖੋਤੇ ਨੂੰ ਬੋਲਣ ਦੀ ਸ਼ਕਤੀ ਦੇ ਦਿੱਤੀ। ਖੋਤੇ ਨੇ ਬਿਲਆਮ ਨੂੰ ਆਖਿਆ, “ਤੂੰ ਮੇਰੇ ਉੱਤੇ ਕਿਉਂ ਗੁੱਸਾ ਕੱਢਦਾ ਹੈਂ? ਮੈਂ ਤੇਰਾ ਕੀ ਵਿਗਾੜਿਆ ਹੈ? ਤੂੰ ਮੈਨੂੰ ਤਿੰਨ ਵਾਰੀ ਮਾਰ ਚੁੱਕਿਆ ਹੈ!” Sien die hoofstukਪਵਿੱਤਰ ਬਾਈਬਲ O.V. Bible (BSI)28 ਤਾਂ ਯਹੋਵਾਹ ਨੇ ਗਧੀ ਦੇ ਮੂੰਹ ਨੂੰ ਖੋਲ੍ਹਿਆ ਅਤੇ ਉਹ ਨੇ ਬਿਲਆਮ ਨੂੰ ਆਖਿਆ, ਮੈਂ ਤੇਰਾ ਕੀ ਕੀਤਾ ਕਿ ਤੈਂ ਮੈਨੂੰ ਇਨ੍ਹਾਂ ਤਿੰਨਾਂ ਵਾਰੀਆਂ ਵਿੱਚ ਮਾਰਿਆ? Sien die hoofstukਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ28 ਤਦ ਯਹੋਵਾਹ ਨੇ ਗਧੀ ਦੇ ਮੂੰਹ ਨੂੰ ਖੋਲ੍ਹਿਆ ਅਤੇ ਉਸ ਨੇ ਬਿਲਆਮ ਨੂੰ ਆਖਿਆ, ਮੈਂ ਤੇਰੇ ਨਾਲ ਕੀ ਕੀਤਾ ਕਿ ਤੂੰ ਮੈਨੂੰ ਤਿੰਨ ਵਾਰੀ ਮਾਰਿਆ? Sien die hoofstuk |