ਗਿਣਤੀ 22:31 - ਪਵਿੱਤਰ ਬਾਈਬਲ31 ਫ਼ੇਰ ਯਹੋਵਾਹ ਨੇ ਦੂਤ ਨੂੰ ਵੇਖਣ ਲਈ ਬਿਲਆਮ ਦੀਆਂ ਅੱਖਾਂ ਖੋਲ੍ਹ ਦਿੱਤੀਆਂ। ਯਹੋਵਾਹ ਦਾ ਦੂਤ ਹੱਥ ਵਿੱਚ ਤਲਵਾਰ ਫ਼ੜਕੇ ਰਾਹ ਵਿੱਚ ਖਲੋਤਾ ਹੋਇਆ ਸੀ। ਫ਼ੇਰ ਬਿਲਆਮ ਉਸ ਦੇ ਸਾਹਮਣੇ ਧਰਤੀ ਉੱਤੇ ਝੁਕ ਗਿਆ। Sien die hoofstukਪਵਿੱਤਰ ਬਾਈਬਲ O.V. Bible (BSI)31 ਤਦ ਯਹੋਵਾਹ ਨੇ ਬਿਲਆਮ ਦੀਆਂ ਅੱਖਾਂ ਖੋਲੀਆਂ ਅਤੇ ਉਸ ਨੇ ਯਹੋਵਾਹ ਦੇ ਦੂਤ ਨੂੰ ਰਾਹ ਵਿੱਚ ਖਲੋਤੇ ਵੇਖਿਆ ਅਤੇ ਉਹ ਦੀ ਤੇਗ ਉਹ ਦੇ ਹੱਥ ਵਿੱਚ ਸੂਤੀ ਹੋਈ ਸੀ ਤਾਂ ਉਸ ਨੇ ਆਪਣਾ ਸਿਰ ਨਿਵਾਇਆ ਅਤੇ ਉਹ ਅੱਗੇ ਝੁਕਿਆ Sien die hoofstukਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ31 ਤਦ ਯਹੋਵਾਹ ਨੇ ਬਿਲਆਮ ਦੀਆਂ ਅੱਖਾਂ ਨੂੰ ਖੋਲ੍ਹੀਆਂ ਅਤੇ ਉਸ ਨੇ ਯਹੋਵਾਹ ਦੇ ਦੂਤ ਨੂੰ ਰਾਹ ਵਿੱਚ ਖੜ੍ਹੇ ਵੇਖਿਆ ਅਤੇ ਉਹ ਦੀ ਤਲਵਾਰ, ਉਹ ਦੇ ਹੱਥ ਵਿੱਚ ਸੀ ਤਾਂ ਉਹ ਆਪਣਾ ਸਿਰ ਨਿਵਾ ਕੇ ਉਸ ਦੇ ਅੱਗੇ ਝੁਕਿਆ। Sien die hoofstuk |