ਗਿਣਤੀ 22:35 - ਪਵਿੱਤਰ ਬਾਈਬਲ35 ਤਾਂ ਯਹੋਵਾਹ ਦੇ ਦੂਤ ਨੇ ਬਿਲਆਮ ਨੂੰ ਆਖਿਆ, “ਨਹੀਂ! ਤੂੰ ਇਨ੍ਹਾਂ ਆਦਮੀਆਂ ਨਾਲ ਜਾ ਸੱਕਦਾ ਹੈ। ਪਰ ਹੁਸ਼ਿਆਰ ਰਹੀਂ। ਸਿਰਫ਼ ਉਹੀ ਸ਼ਬਦ ਬੋਲੀਂ ਜਿਹੜੇ ਮੈਂ ਤੈਨੂੰ ਬੋਲਣ ਲਈ ਆਖਾਂ।” ਇਸ ਲਈ ਬਿਲਆਮ ਉਨ੍ਹਾਂ ਆਗੂਆਂ ਨਾਲ ਚੱਲਾ ਗਿਆ ਜਿਨ੍ਹਾਂ ਨੂੰ ਬਾਲਾਕ ਨੇ ਭੇਜਿਆ ਸੀ। Sien die hoofstukਪਵਿੱਤਰ ਬਾਈਬਲ O.V. Bible (BSI)35 ਫੇਰ ਯਹੋਵਾਹ ਦੇ ਦੂਤ ਨੇ ਬਿਲਆਮ ਨੂੰ ਆਖਿਆ ਕਿ ਇਨ੍ਹਾਂ ਮਨੁੱਖਾਂ ਨਾਲ ਜਾਹ ਪਰ ਨਿਰੀ ਉਹ ਗੱਲ ਜਿਹੜੀ ਮੈਂ ਤੇਰੇ ਨਾਲ ਬੋਲਾਂ ਓਹੋ ਗੱਲ ਤੂੰ ਬੋਲੀਂ। ਤਦ ਬਿਲਆਮ ਬਾਲਾਕ ਦੇ ਸਰਦਾਰਾਂ ਨਾਲ ਚੱਲਿਆ ਗਿਆ।। Sien die hoofstukਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ35 ਫੇਰ ਯਹੋਵਾਹ ਦੇ ਦੂਤ ਨੇ ਬਿਲਆਮ ਨੂੰ ਆਖਿਆ ਕਿ ਇਨ੍ਹਾਂ ਮਨੁੱਖਾਂ ਨਾਲ ਜਾ ਪਰ ਜਿਹੜੀ ਗੱਲ ਮੈਂ ਤੇਰੇ ਨਾਲ ਬੋਲਾਂ ਉਹ ਹੀ ਗੱਲ ਤੂੰ ਬੋਲੀ ਤਦ ਬਿਲਆਮ ਬਾਲਾਕ ਦੇ ਹਾਕਮਾਂ ਨਾਲ ਚਲਿਆ ਗਿਆ। Sien die hoofstuk |