Aanlyn Bybel

- Advertensies -




ਗਿਣਤੀ 22:36 - ਪਵਿੱਤਰ ਬਾਈਬਲ

36 ਬਾਲਾਕ ਨੇ ਸੁਣਿਆ ਕਿ ਬਿਲਆਮ ਆ ਰਿਹਾ ਸੀ। ਇਸ ਲਈ ਬਾਲਾਕ ਉਸ ਨੂੰ ਅਰਨੋਨ ਨਦੀ ਕੰਢੇ ਵਸੇ ਮੋਆਬੀ ਸ਼ਹਿਰ ਵਿਖੇ ਮਿਲਣ ਲਈ ਬਾਹਰ ਆ ਗਿਆ। ਇਹ ਥਾਂ ਉਸ ਦੇ ਦੇਸ਼ ਦੀ ਉੱਤਰੀ ਸੀਮਾ ਉੱਤੇ ਸੀ।

Sien die hoofstuk Kopieer

ਪਵਿੱਤਰ ਬਾਈਬਲ O.V. Bible (BSI)

36 ਜਦ ਬਾਲਾਕ ਨੇ ਸੁਣਿਆ ਕਿ ਬਿਲਆਮ ਆ ਗਿਆ ਹੈਂ ਤਾਂ ਉਸ ਦੇ ਮਿਲਣ ਲਈ ਮੋਆਬ ਦੇ ਸ਼ਹਿਰ ਨੂੰ ਬਾਹਰ ਗਿਆ ਜਿਹੜਾ ਅਰਨੋਨ ਦੀਆਂ ਹੱਦਾਂ ਉੱਤੇ ਸਗੋਂ ਐਨ ਸਰਹੱਦ ਉੱਤੇ ਸੀ

Sien die hoofstuk Kopieer

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

36 ਜਦ ਬਾਲਾਕ ਨੇ ਸੁਣਿਆ ਕਿ ਬਿਲਆਮ ਆ ਗਿਆ ਹੈ ਤਾਂ ਉਸ ਦੇ ਮਿਲਣ ਲਈ ਮੋਆਬ ਦੇ ਸ਼ਹਿਰ ਨੂੰ ਬਾਹਰ ਗਿਆ ਜਿਹੜਾ ਅਰਨੋਨ ਦੀਆਂ ਹੱਦਾਂ ਉੱਤੇ ਹੀ ਸੀ।

Sien die hoofstuk Kopieer




ਗਿਣਤੀ 22:36

Volg ons:

Advertensies


Advertensies