Aanlyn Bybel

- Advertensies -




ਗਿਣਤੀ 22:38 - ਪਵਿੱਤਰ ਬਾਈਬਲ

38 ਬਿਲਆਮ ਨੇ ਜਵਾਬ ਦਿੱਤਾ, “ਪਰ ਮੈਂ ਹੁਣ ਇੱਥੇ ਹਾਂ। ਮੈਂ ਆਇਆ ਹਾਂ ਪਰ ਸ਼ਾਇਦ ਮੈਂ ਉਹ ਗੱਲ ਨਾ ਕਰ ਸੱਕਾਂ ਜੋ ਤੁਸੀਂ ਚਾਹੁੰਦੇ ਸੀ। ਮੈਂ ਸਿਰਫ਼ ਉਹੀ ਸ਼ਬਦ ਬੋਲ ਸੱਕਦਾ ਹਾਂ ਜਿਹੜੇ ਯਹੋਵਾਹ ਪਰਮੇਸ਼ੁਰ ਮੇਰੇ ਕੋਲੋਂ ਅਖਵਾਉਣਾ ਚਾਹੁੰਦਾ ਹੈ।”

Sien die hoofstuk Kopieer

ਪਵਿੱਤਰ ਬਾਈਬਲ O.V. Bible (BSI)

38 ਪਰ ਬਿਲਆਮ ਨੇ ਬਾਲਾਕ ਨੂੰ ਆਖਿਆ, ਵੇਖ, ਮੈਂ ਤੇਰੇ ਕੋਲ ਆ ਗਿਆ ਹਾਂ। ਕੀ ਮੈਂ ਆਪਣੀ ਸ਼ਕਤੀ ਨਾਲ ਕੋਈ ਵਾਕ ਬੋਲ ਸੱਕਦਾ ਹਾਂ? ਜਿਹੜਾ ਵਾਕ ਪਰਮੇਸ਼ੁਰ ਮੇਰੇ ਮੂੰਹ ਵਿੱਚ ਪਾਵੇ ਉਹੀ ਮੈਂ ਬੋਲਾਂਗਾਂ

Sien die hoofstuk Kopieer

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

38 ਪਰ ਬਿਲਆਮ ਨੇ ਬਾਲਾਕ ਨੂੰ ਆਖਿਆ, ਵੇਖ, ਮੈਂ ਤੇਰੇ ਕੋਲ ਆ ਗਿਆ ਹਾਂ। ਕੀ ਮੈਂ ਆਪਣੀ ਸ਼ਕਤੀ ਨਾਲ ਕੋਈ ਵਾਕ ਬੋਲ ਸਕਦਾ ਹਾਂ? ਜਿਹੜਾ ਵਾਕ ਪਰਮੇਸ਼ੁਰ ਮੇਰੇ ਮੂੰਹ ਵਿੱਚ ਪਾਵੇ ਉਹੀ ਮੈਂ ਬੋਲਾਂਗਾ।

Sien die hoofstuk Kopieer




ਗਿਣਤੀ 22:38

Volg ons:

Advertensies


Advertensies