ਗਿਣਤੀ 22:40 - ਪਵਿੱਤਰ ਬਾਈਬਲ40 ਬਾਲਾਕ ਨੇ ਕੁਝ ਪਸ਼ੂ ਅਤੇ ਕੁਝ ਭੇਡਾਂ ਬਲੀ ਦੇ ਤੌਰ ਤੇ ਜ਼ਿਬਾਹ ਕੀਤੇ। ਉਸ ਨੇ ਕੁਝ ਮਾਸ ਬਿਲਆਮ ਨੂੰ ਅਤੇ ਕੁਝ ਉਨ੍ਹਾਂ ਆਗੂਆਂ ਨੂੰ ਦਿੱਤਾ ਜੋ ਉਸ ਦੇ ਨਾਲ ਸਨ। Sien die hoofstukਪਵਿੱਤਰ ਬਾਈਬਲ O.V. Bible (BSI)40 ਬਾਲਾਕ ਨੇ ਵੱਗਾਂ ਅਤੇ ਇੱਜੜਾਂ ਦੀਆਂ ਬਲੀਆਂ ਚੜ੍ਹਾਈਆਂ ਅਤੇ ਉਹ ਨੇ ਬਿਲਆਮ ਅਰ ਉਨ੍ਹਾਂ ਸਰਦਾਰਾਂ ਲਈ ਜਿਹੜੇ ਉਸ ਦੇ ਨਾਲ ਸਨ ਕੁਝ ਘੱਲਿਆ Sien die hoofstukਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ40 ਬਾਲਾਕ ਨੇ ਵੱਗਾਂ ਅਤੇ ਇੱਜੜਾਂ ਦੀਆਂ ਬਲੀਆਂ ਚੜ੍ਹਾਈਆਂ ਅਤੇ ਉਹ ਨੇ ਬਿਲਆਮ ਅਤੇ ਉਨ੍ਹਾਂ ਹਾਕਮਾਂ ਲਈ ਜਿਹੜੇ ਉਸ ਦੇ ਨਾਲ ਸਨ ਕੁਝ ਭੇਜਿਆ। Sien die hoofstuk |