Aanlyn Bybel

- Advertensies -




ਗਿਣਤੀ 22:41 - ਪਵਿੱਤਰ ਬਾਈਬਲ

41 ਅਗਲੀ ਸਵੇਰ ਬਾਲਾਕ ਬਿਲਆਮ ਨੂੰ ਬਮੋਥ ਬਆਲ ਦੇ ਕਸਬੇ ਅੰਦਰ ਲੈ ਗਿਆ। ਉੱਥੋਂ ਉਹ ਇਸਰਾਏਲੀ ਡੇਰੇ ਦਾ ਕੁਝ ਹਿੱਸਾ ਦੇਖ ਸੱਕਦੇ ਸਨ।

Sien die hoofstuk Kopieer

ਪਵਿੱਤਰ ਬਾਈਬਲ O.V. Bible (BSI)

41 ਤਾਂ ਸਵੇਰ ਨੂੰ ਐਉਂ ਹੋਇਆ ਕਿ ਬਾਲਾਕ ਬਿਲਆਮ ਨੂੰ ਲੈ ਕੇ ਬਆਲ ਦੀਆਂ ਉੱਚਿਆਈਆਂ ਉੱਤੇ ਉਸ ਨੂੰ ਲਿਆਇਆ ਜਿੱਥੋਂ ਉਸ ਨੇ ਪਰਜਾ ਦੀਆਂ ਸਰਹੱਦਾਂ ਤੀਕ ਡਿੱਠਾ।।

Sien die hoofstuk Kopieer

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

41 ਤਦ ਸਵੇਰ ਨੂੰ ਅਜਿਹਾ ਹੋਇਆ ਕਿ ਬਾਲਾਕ ਬਿਲਆਮ ਨੂੰ ਲੈ ਕੇ ਬਆਲ ਦੀਆਂ ਉਚਿਆਈਆਂ ਉੱਤੇ ਉਸ ਨੂੰ ਲਿਆਇਆ ਜਿੱਥੋਂ ਉਸ ਨੇ ਪਰਜਾ ਦੀਆਂ ਸਰਹੱਦਾਂ ਨੂੰ ਵੇਖਿਆ।

Sien die hoofstuk Kopieer




ਗਿਣਤੀ 22:41

Volg ons:

Advertensies


Advertensies