ਗਿਣਤੀ 22:8 - ਪਵਿੱਤਰ ਬਾਈਬਲ8 ਬਿਲਆਮ ਨੇ ਉਨ੍ਹਾਂ ਨੂੰ ਆਖਿਆ, “ਰਾਤ ਨੂੰ ਇੱਥੇ ਹੀ ਠਹਿਰੋ। ਮੈਂ ਯਹੋਵਾਹ ਨਾਲ ਗੱਲ ਕਰਾਂਗਾ ਅਤੇ ਤੁਹਾਨੂੰ ਦੱਸਾਂਗਾ ਕਿ ਉਹ ਕੀ ਆਖਦਾ ਹੈ।” ਇਸ ਲਈ ਮੋਆਬ ਦੇ ਆਗੂ ਉਸ ਰਾਤ ਬਿਲਆਮ ਦੇ ਨਾਲ ਉੱਥੇ ਹੀ ਠਹਿਰ ਗਏ। Sien die hoofstukਪਵਿੱਤਰ ਬਾਈਬਲ O.V. Bible (BSI)8 ਤਾਂ ਉਸ ਉਨ੍ਹਾਂ ਨੂੰ ਆਖਿਆ, ਤੁਸੀਂ ਐੱਥੇ ਰਾਤ ਟਿੱਕੋ ਅਤੇ ਜਿਵੇਂ ਯਹੋਵਾਹ ਮੈਨੂੰ ਬੋਲੇ ਮੈਂ ਤੁਹਾਡੇ ਕੋਲ ਮੁੜ ਖਬਰ ਲਿਆਵਾਂਗਾ। ਉਪਰੰਤ ਮੋਆਬ ਦੇ ਸਰਦਾਰ ਬਿਲਆਮ ਨਾਲ ਠਹਿਰੇ Sien die hoofstukਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ8 ਉਸ ਨੇ ਉਨ੍ਹਾਂ ਨੂੰ ਆਖਿਆ, ਤੁਸੀਂ ਅੱਜ ਦੀ ਰਾਤ ਇੱਥੇ ਠਹਿਰੋ ਅਤੇ ਜਿਵੇਂ ਯਹੋਵਾਹ ਮੈਨੂੰ ਬੋਲੇ ਮੈਂ ਤੁਹਾਡੇ ਕੋਲ ਮੁੜ ਖ਼ਬਰ ਲਿਆਵਾਂਗਾ। ਉਪਰੰਤ ਮੋਆਬ ਦੇ ਪ੍ਰਧਾਨ ਬਿਲਆਮ ਨਾਲ ਠਹਿਰੇ। Sien die hoofstuk |