Aanlyn Bybel

- Advertensies -




ਗਿਣਤੀ 23:10 - ਪਵਿੱਤਰ ਬਾਈਬਲ

10 ਕੌਣ ਯਾਕੂਬ ਦੇ ਲੋਕਾਂ ਨੂੰ ਗਿਣ ਸੱਕਦਾ ਹੈ? ਉਹ ਰੇਤ ਦੇ ਕਿਣਕਿਆਂ ਵਾਂਗ ਅਨਗਿਣਤ ਹਨ। ਕੋਈ ਇਸਰਾਏਲ ਦੇ ਇੱਕ ਚੁਥਾਈ ਲੋਕਾਂ ਦੀ ਵੀ ਗਿਣਤੀ ਨਹੀਂ ਕਰ ਸੱਕਦਾ। ਮੈਨੂੰ ਇੱਕ ਨੇਕ ਇਨਸਾਨ ਵਾਂਗੂ ਮਰਨ ਦਿਉ। ਮੇਰੀ ਜ਼ਿੰਦਗੀ ਨੂੰ ਉਨ੍ਹਾਂ ਵਾਂਗ ਖੁਸ਼ੀ ਨਾਲ ਭਰੀ ਹੋਈ ਨੂੰ ਖਤਮ ਹੋਣ ਦਿਉ।”

Sien die hoofstuk Kopieer

ਪਵਿੱਤਰ ਬਾਈਬਲ O.V. Bible (BSI)

10 ਯਾਕੂਬ ਦੀ ਧੂੜ ਦੇ ਕਿਣਕਿਆਂ ਨੂੰ ਕਿਨ ਗਿਣਿਆ? ਯਾ ਕਿਨ ਇਸਰਾਏਲ ਦੀ ਚੌਥਾਈ ਦੀ ਗਿਣਤੀ ਕੀਤੀ? ਮੇਰੀ ਜਾਨ ਧਰਮੀਆਂ ਦੀ ਮੌਤ ਮਰੇ, ਅਤੇ ਮੇਰਾ ਅੰਤ ਉਸ ਵਰਗਾ ਹੋਵੇ!।।

Sien die hoofstuk Kopieer

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

10 ਯਾਕੂਬ ਦੀ ਧੂੜ ਦੇ ਕਿਣਕਿਆਂ ਨੂੰ ਕਿਸ ਨੇ ਗਿਣਿਆ? ਜਾਂ ਕਿਸ ਨੇ ਇਸਰਾਏਲ ਦੀ ਚੌਥਾਈ ਦੀ ਗਿਣਤੀ ਕੀਤੀ? ਮੈਂ ਧਰਮੀਆਂ ਦੀ ਮੌਤ ਦੀ ਤਰ੍ਹਾਂ ਮਰਾਂ, ਅਤੇ ਮੇਰਾ ਅੰਤ ਉਸ ਵਰਗਾ ਹੋਵੇ!

Sien die hoofstuk Kopieer




ਗਿਣਤੀ 23:10

Volg ons:

Advertensies


Advertensies