ਗਿਣਤੀ 23:11 - ਪਵਿੱਤਰ ਬਾਈਬਲ11 ਬਾਲਾਕ ਨੇ ਬਿਲਆਮ ਨੂੰ ਆਖਿਆ, “ਤੂੰ ਮੇਰੇ ਨਾਲ ਕੀ ਕੀਤਾ ਹੈ? ਮੈਂ ਤੈਨੂੰ ਆਪਣੇ ਦੁਸ਼ਮਣਾਂ ਨੂੰ ਸਰਾਪ ਦੇਣ ਲਈ ਸੱਦਿਆ ਸੀ। ਪਰ ਤੂੰ ਤਾਂ ਸਿਰਫ਼ ਉਨ੍ਹਾਂ ਨੂੰ ਅਸੀਸ ਦਿੱਤੀ ਹੈ।” Sien die hoofstukਪਵਿੱਤਰ ਬਾਈਬਲ O.V. Bible (BSI)11 ਤਾਂ ਬਾਲਾਕ ਨੇ ਬਿਲਆਮ ਨੂੰ ਆਖਿਆ, ਤੈਂ ਮੇਰੇ ਨਾਲ ਕੀ ਕੀਤਾ? ਮੈਂ ਤੈਨੂੰ ਆਪਣੇ ਵੈਰੀਆਂ ਲਈ ਬਦ ਦੁਆ ਕਰਨ ਲਈ ਲਿਆਂਦਾ ਅਤੇ ਵੇਖ, ਤੈਂ ਉਨ੍ਹਾਂ ਨੂੰ ਬਰਕਤ ਹੀ ਬਰਕਤ ਦਿੱਤੀ! Sien die hoofstukਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ11 ਤਾਂ ਬਾਲਾਕ ਨੇ ਬਿਲਆਮ ਨੂੰ ਆਖਿਆ, ਤੂੰ ਮੇਰੇ ਨਾਲ ਕੀ ਕੀਤਾ? ਮੈਂ ਤੈਨੂੰ ਆਪਣੇ ਵੈਰੀਆਂ ਨੂੰ ਸਰਾਪ ਦੇਣ ਲਈ ਲਿਆਂਦਾ ਅਤੇ ਵੇਖ, ਤੂੰ ਉਨ੍ਹਾਂ ਨੂੰ ਬਰਕਤ ਹੀ ਬਰਕਤ ਦੇ ਦਿੱਤੀ! Sien die hoofstuk |