ਗਿਣਤੀ 23:12 - ਪਵਿੱਤਰ ਬਾਈਬਲ12 ਪਰ ਬਿਲਆਮ ਨੇ ਜਵਾਬ ਦਿੱਤਾ, “ਮੈਨੂੰ ਉਹੀ ਗੱਲਾਂ ਆਖਣੀਆਂ ਪੈਂਦੀਆਂ ਹਨ ਜਿਹੜੀਆਂ ਉਹ ਮੇਰੇ ਪਾਸੋਂ ਅਖਵਾਉਂਦਾ ਹੈ।” Sien die hoofstukਪਵਿੱਤਰ ਬਾਈਬਲ O.V. Bible (BSI)12 ਉਸ ਨੇ ਉੱਤ੍ਰ ਦਿੱਤਾ, ਕੀ ਮੈਂ ਉਸ ਵਾਕ ਨੂੰ ਨਾ ਮੰਨਾ ਜਿਹੜਾ ਯਹੋਵਾਹ ਨੇ ਮੇਰੇ ਮੂੰਹ ਵਿੱਚ ਪਾਇਆ? Sien die hoofstukਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ12 ਉਸ ਨੇ ਉੱਤਰ ਦਿੱਤਾ, ਕੀ ਮੈਂ ਉਸ ਵਾਕ ਨੂੰ ਨਾ ਮੰਨਾ ਜਿਹੜਾ ਯਹੋਵਾਹ ਨੇ ਮੇਰੇ ਮੂੰਹ ਵਿੱਚ ਪਾਇਆ? Sien die hoofstuk |