ਗਿਣਤੀ 23:13 - ਪਵਿੱਤਰ ਬਾਈਬਲ13 ਫ਼ੇਰ ਬਾਲਾਕ ਨੇ ਉਸ ਨੂੰ ਆਖਿਆ, “ਇਸ ਲਈ ਮੇਰੇ ਨਾਲ ਕਿਸੇ ਹੋਰ ਥਾਂ ਉੱਤੇ ਆ। ਇਸ ਥਾਂ ਤੋਂ ਤੂੰ ਉਨ੍ਹਾਂ ਸਾਰਿਆਂ ਨੂੰ ਨਹੀਂ ਵੇਖ ਸੱਕਦਾ, ਤੂੰ ਸਿਰਫ਼ ਉਨ੍ਹਾਂ ਲੋਕਾਂ ਦੇ ਇੱਕ ਹਿੱਸੇ ਨੂੰ ਹੀ ਦੇਖ ਸੱਕਦਾ ਹੈ। ਹੋ ਸੱਕਦਾ ਹੈ ਕਿ ਉਸ ਥਾਂ ਤੋਂ ਤੂੰ ਮੇਰੇ ਲਈ ਉਨ੍ਹਾਂ ਦੇ ਵਿਰੁੱਧ ਬੋਲ ਸੱਕੇਂ।” Sien die hoofstukਪਵਿੱਤਰ ਬਾਈਬਲ O.V. Bible (BSI)13 ਤਾਂ ਬਾਲਾਕ ਨੇ ਉਸ ਨੂੰ ਆਖਿਆ, ਤੂੰ ਮੇਰੇ ਨਾਲ ਦੂਜੇ ਥਾਂ ਨੂੰ ਚੱਲ ਜਿੱਥੋਂ ਤੂੰ ਉਨ੍ਹਾਂ ਨੂੰ ਵੇਖੇਂ।। ਤੂੰ ਉਨ੍ਹਾਂ ਦਾ ਬਾਹਰਲਾ ਹਿੱਸਾ ਹੀ ਵੇਖੇਂ ਪਰ ਉਨ੍ਹਾਂ ਨੂੰ ਸਾਰਾ ਨਾ ਵੇਖੇਂ ਅਤੇ ਉੱਥੋਂ ਉਨ੍ਹਾਂ ਨੂੰ ਮੇਰੇ ਲਈ ਬਦ ਦੁਆ ਦੇਹ Sien die hoofstukਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ13 ਤਾਂ ਬਾਲਾਕ ਨੇ ਉਸ ਨੂੰ ਆਖਿਆ, ਤੂੰ ਮੇਰੇ ਨਾਲ ਦੂਜੇ ਥਾਂ ਨੂੰ ਚੱਲ ਜਿੱਥੋਂ ਤੂੰ ਉਨ੍ਹਾਂ ਨੂੰ ਵੇਖੇਂ। ਤੂੰ ਉਨ੍ਹਾਂ ਦਾ ਬਾਹਰਲਾ ਹਿੱਸਾ ਹੀ ਵੇਖੇਂ ਪਰ ਉਨ੍ਹਾਂ ਨੂੰ ਸਾਰਾ ਨਾ ਵੇਖੇਂ ਅਤੇ ਉੱਥੋਂ ਉਨ੍ਹਾਂ ਨੂੰ ਮੇਰੇ ਲਈ ਸਰਾਪ ਦੇ। Sien die hoofstuk |