Aanlyn Bybel

- Advertensies -




ਗਿਣਤੀ 23:14 - ਪਵਿੱਤਰ ਬਾਈਬਲ

14 ਇਸ ਲਈ ਬਾਲਾਕ ਬਿਲਆਮ ਨੂੰ ਸੋਫ਼ੀਮ ਦੇ ਖੇਤਾਂ ਨੂੰ ਲੈ ਗਿਆ। ਇਹ ਥਾਂ ਪਿਸਗਾਹ ਪਰਬਤ ਦੀ ਚੋਟੀ ਉੱਤੇ ਸੀ। ਉਸ ਥਾਂ ਉੱਤੇ, ਬਾਲਾਕ ਨੇ ਸੱਤ ਜਗਵੇਦੀਆਂ ਬਣਾਈਆ ਅਤੇ ਫ਼ੇਰ ਤੋਂ ਹਰੇਕ ਜਗਵੇਦੀ ਉੱਤੇ ਉਸ ਨੇ ਇੱਕ-ਇੱਕ ਵਹਿੜਕਾ ਅਤੇ ਇੱਕ-ਇੱਕ ਭੇਡੂ ਬਲੀ ਚੜ੍ਹਾਇਆ।

Sien die hoofstuk Kopieer

ਪਵਿੱਤਰ ਬਾਈਬਲ O.V. Bible (BSI)

14 ਫੇਰ ਉਹ ਉਸ ਨੂੰ ਸੋਫੀਮ ਦੀ ਰੜ ਵਿੱਚ ਜਿਹੜੀ ਪਿਸਗਾਹ ਦੀ ਟੀਸੀ ਉੱਤੇ ਹੈ ਲੈ ਗਿਆ ਅਤੇ ਉਹ ਨੇ ਸੱਤ ਜਗਵੇਦੀਆਂ ਬਣਾ ਕੇ ਹਰ ਜਗਵੇਦੀ ਉੱਤੇ ਇੱਕ ਬਲਦ ਅਤੇ ਇੱਕ ਛੱਤ੍ਹਾ ਚੜ੍ਹਾਇਆ

Sien die hoofstuk Kopieer

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

14 ਫੇਰ ਉਹ ਉਸ ਨੂੰ ਸੋਫ਼ੀਮ ਦੇ ਮੈਦਾਨ ਵਿੱਚ ਜਿਹੜੀ ਪਿਸਗਾਹ ਦੀ ਟੀਸੀ ਉੱਤੇ ਹੈ ਲੈ ਗਿਆ ਅਤੇ ਉਹ ਨੇ ਸੱਤ ਜਗਵੇਦੀਆਂ ਬਣਾ ਕੇ ਹਰ ਜਗਵੇਦੀ ਉੱਤੇ ਇੱਕ ਬਲ਼ਦ ਅਤੇ ਇੱਕ ਭੇਡੂ ਚੜ੍ਹਾਇਆ।

Sien die hoofstuk Kopieer




ਗਿਣਤੀ 23:14

Volg ons:

Advertensies


Advertensies