ਗਿਣਤੀ 23:19 - ਪਵਿੱਤਰ ਬਾਈਬਲ19 ਪਰਮੇਸ਼ੁਰ ਕੋਈ ਮਨੁੱਖ ਨਹੀਂ ਹੈ ਅਤੇ ਉਹ ਝੂਠ ਨਹੀਂ ਬੋਲਦਾ। ਪਰਮੇਸ਼ੁਰ ਕਿਸੇ ਮਨੁੱਖ ਦਾ ਪੁੱਤਰ ਨਹੀਂ ਹੈ। ਉਸ ਦੇ ਨਿਆਂ ਕਦੇ ਵੀ ਨਹੀ ਬਦਲਣਗੇ। ਜਦੋਂ ਯਹੋਵਾਹ ਕੁਝ ਆਖਦਾ, ਉਹ ਇਸ ਨੂੰ ਕਰੇਗਾ। ਜੇਕਰ ਯਹੋਵਾਹ ਕੋਈ ਇਕਰਾਰ ਕਰਦਾ, ਉਹ ਉਹੀ ਕਰੇਗਾ ਜਿਸਦਾ ਉਸ ਨੇ ਇਕਰਾਰ ਕੀਤਾ। Sien die hoofstukਪਵਿੱਤਰ ਬਾਈਬਲ O.V. Bible (BSI)19 ਪਰਮੇਸ਼ੁਰ ਇਨਸਾਨ ਨਹੀਂ ਕਿ ਉਹ ਝੂਠ ਬੋਲੇ, ਨਾ ਆਦਮ ਜਾਇਆ ਕਿ ਉਹ ਪਛਤਾਵੇ। ਕੀ ਉਸ ਆਖਿਆ ਹੋਵੇ ਅਤੇ ਨਾ ਕਰੇ? ਅਥਵਾ ਉਹ ਬੋਲਿਆ ਅਤੇ ਉਹ ਪੂਰਾ ਨਾ ਹੋਇਆ? Sien die hoofstukਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ19 ਪਰਮੇਸ਼ੁਰ ਇਨਸਾਨ ਨਹੀਂ ਕਿ ਝੂਠ ਬੋਲੇ, ਨਾ ਆਦਮੀ ਦੁਆਰਾ ਜੰਮਿਆ ਹੈ ਕਿ ਉਹ ਪਛਤਾਵੇ। ਕੀ ਉਸ ਨੇ ਕੁਝ ਆਖਿਆ ਹੋਵੇ ਅਤੇ ਨਾ ਕਰੇ? ਜਾਂ ਉਹ ਬੋਲਿਆ ਹੋਵੇ ਅਤੇ ਉਹ ਪੂਰਾ ਨਾ ਹੋਇਆ ਹੋਵੇ? Sien die hoofstuk |