ਗਿਣਤੀ 23:2 - ਪਵਿੱਤਰ ਬਾਈਬਲ2 ਬਾਲਾਕ ਨੇ ਬਿਲਆਮ ਦੇ ਆਖੇ ਅਨੁਸਾਰ ਕੀਤਾ ਅਤੇ ਉਸ ਨੇ ਅਤੇ ਬਿਲਆਮ ਨੇ ਇੱਕ-ਇੱਕ ਵਹਿੜਕਾ ਅਤੇ ਇੱਕ-ਇੱਕ ਭੇਡੂ ਦੀ ਬਲੀ ਹਰੇਕ ਜਗਵੇਦੀ ਉੱਤੇ ਚੜ੍ਹਾਈ। Sien die hoofstukਪਵਿੱਤਰ ਬਾਈਬਲ O.V. Bible (BSI)2 ਤਾਂ ਜਿਵੇਂ ਬਿਲਆਮ ਬੋਲਿਆ ਸੀ ਤਿਵੇਂ ਬਾਲਾਕ ਨੇ ਕੀਤਾ ਅਤੇ ਬਾਲਾਕ ਅਤੇ ਬਿਲਆਮ ਨੇ ਹਰ ਜਗਵੇਦੀ ਉੱਤੇ ਇੱਕ ਇੱਕ ਬਲਦ ਅਤੇ ਇੱਕ ਇੱਕ ਛੱਤ੍ਰਾ ਚੜ੍ਹਾਇਆ Sien die hoofstukਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ2 ਤਦ ਜਿਵੇਂ ਬਿਲਆਮ ਬੋਲਿਆ ਸੀ ਉਸੇ ਤਰ੍ਹਾਂ ਹੀ ਬਾਲਾਕ ਨੇ ਕੀਤਾ ਅਤੇ ਬਾਲਾਕ ਅਤੇ ਬਿਲਆਮ ਨੇ ਹਰ ਜਗਵੇਦੀ ਉੱਤੇ ਇੱਕ-ਇੱਕ ਬਲ਼ਦ ਅਤੇ ਇੱਕ-ਇੱਕ ਭੇਡੂ ਚੜ੍ਹਾਇਆ। Sien die hoofstuk |