Aanlyn Bybel

- Advertensies -




ਗਿਣਤੀ 23:20 - ਪਵਿੱਤਰ ਬਾਈਬਲ

20 ਯਹੋਵਾਹ ਨੇ ਮੈਨੂੰ ਉਨ੍ਹਾਂ ਲੋਕਾਂ ਨੂੰ ਅਸੀਸ ਦੇਣ ਲਈ ਆਖਿਆ ਸੀ, ਯਹੋਵਾਹ ਨੇ ਉਨ੍ਹਾਂ ਨੂੰ ਅਸੀਸ ਦਿਤੀ, ਇਸ ਵਾਸਤੇ ਮੈਂ ਇਸ ਨੂੰ ਨਹੀਂ ਬਦਲ ਸੱਕਦਾ।

Sien die hoofstuk Kopieer

ਪਵਿੱਤਰ ਬਾਈਬਲ O.V. Bible (BSI)

20 ਵੇਖੋ, ਮੈਨੂੰ ਬਰਕਤ ਦੇਣ ਦੀ ਆਗਿਆ ਹੋਈ ਹੈ, ਉਸ ਨੇ ਬਰਕਤ ਦਿੱਤੀ, ਏਸ ਨੂੰ ਮੈਂ ਨਹੀਂ ਮੋੜ ਸੱਕਦਾ।

Sien die hoofstuk Kopieer

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

20 ਵੇਖੋ, ਮੈਨੂੰ ਬਰਕਤ ਦੇਣ ਦੀ ਆਗਿਆ ਹੋਈ ਹੈ, ਉਸ ਨੇ ਬਰਕਤ ਦਿੱਤੀ, ਇਸ ਨੂੰ ਮੈਂ ਮੋੜ ਨਹੀਂ ਸਕਦਾ।

Sien die hoofstuk Kopieer




ਗਿਣਤੀ 23:20

Volg ons:

Advertensies


Advertensies