Aanlyn Bybel

- Advertensies -




ਗਿਣਤੀ 23:21 - ਪਵਿੱਤਰ ਬਾਈਬਲ

21 ਪਰਮੇਸ਼ੁਰ, ਨੂੰ ਯਾਕੂਬ ਦੇ ਲੋਕਾਂ ਅੰਦਰ ਕੁਝ ਵੀ ਗਲਤ ਨਹੀਂ ਦਿਸਿਆ। ਪਰਮੇਸ਼ੁਰ ਨੂੰ, ਇਸਰਾਏਲ ਦੇ ਲੋਕਾਂ ਵਿੱਚ ਕੋਈ ਪਾਪ ਨਹੀਂ ਦਿਸਿਆ। ਯਹੋਵਾਹ ਉਨ੍ਹਾਂ ਦਾ ਪਰਮੇਸ਼ੁਰ ਹੈ ਅਤੇ ਉਹ ਉਨ੍ਹਾਂ ਦੇ ਨਾਲ ਹੈ। ਉਹ ਉਸ ਨੂੰ ਆਪਣਾ ਰਾਜਾ ਹੋਣ ਦਾ ਐਲਾਨ ਕਰਦੇ ਹਨ!

Sien die hoofstuk Kopieer

ਪਵਿੱਤਰ ਬਾਈਬਲ O.V. Bible (BSI)

21 ਉਸ ਨੇ ਯਾਕੂਬ ਵਿੱਚ ਬੁਰਿਆਈ ਨਹੀਂ ਡਿੱਠੀ, ਨਾ ਇਸਰਾਏਲ ਵਿੱਚ ਸ਼ਰਾਰਤ ਵੇਖੀ। ਯਹੋਵਾਹ ਉਹ ਦਾ ਪਰਮੇਸ਼ੁਰ ਉਹ ਦੇ ਨਾਲ ਹੈ, ਅਤੇ ਰਾਜੇ ਦੀ ਲਲਕਾਰ ਉਹ ਦੇ ਵਿੱਚ ਹੈ।

Sien die hoofstuk Kopieer

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

21 ਉਸ ਨੇ ਯਾਕੂਬ ਵਿੱਚ ਬੁਰਿਆਈ ਨਹੀਂ ਦੇਖੀ, ਨਾ ਇਸਰਾਏਲ ਵਿੱਚ ਚਲਾਕੀ ਵੇਖੀ। ਯਹੋਵਾਹ ਉਹ ਦਾ ਪਰਮੇਸ਼ੁਰ ਉਹ ਦੇ ਨਾਲ ਹੈ, ਅਤੇ ਰਾਜੇ ਦੀ ਲਲਕਾਰ ਉਹ ਦੇ ਵਿੱਚ ਹੈ।

Sien die hoofstuk Kopieer




ਗਿਣਤੀ 23:21

Volg ons:

Advertensies


Advertensies