Aanlyn Bybel

- Advertensies -




ਗਿਣਤੀ 23:23 - ਪਵਿੱਤਰ ਬਾਈਬਲ

23 ਯਾਕੂਬ ਦੇ ਲੋਕਾਂ ਦੇ ਖਿਲਾਫ਼ ਕੋਈ ਜਾਦੂਗਰੀ ਨਹੀਂ ਹੈ। ਅਜਿਹਾ ਕੋਈ ਜਾਦੂ ਨਹੀਂ ਜੋ ਇਸਰਾਏਲ ਦੇ ਲੋਕਾਂ ਨੂੰ ਰੋਕ ਸੱਕੇ। ਸਹੀ ਸਮੇਂ ਤੇ, ਲੋਕ ਯਕੂਬ ਦੇ ਆਦਮੀਆਂ ਅਤੇ ਇਸਰਾਏਲ ਦੇ ਲੋਕਾਂ ਲਈ ਇਹੀ ਆਖਣਗੇ। ‘ਉਨ੍ਹਾਂ ਮਹਾਨ ਕਰਿਸ਼ਮਿਆਂ ਵੱਲ ਦੇਖੋ, ਜੋ ਪਰਮੇਸ਼ੁਰ ਨੇ ਕੀਤੇ ਹਨ!’

Sien die hoofstuk Kopieer

ਪਵਿੱਤਰ ਬਾਈਬਲ O.V. Bible (BSI)

23 ਯਾਕੂਬ ਉੱਤੇ ਜਾਦੂ ਨਹੀਂ ਚੱਲਦਾ, ਨਾ ਇਸਰਾਏਲ ਉੱਤੇ ਫਾਲ। ਹੁਣ ਯਾਕੂਬ ਅਤੇ ਇਸਰਾਏਲ ਵਿਖੇ ਆਖਿਆ ਜਾਵੇਗਾ, ਪਰਮੇਸ਼ੁਰ ਨੇ ਕੀ ਕੀਤਾ!

Sien die hoofstuk Kopieer

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

23 ਯਾਕੂਬ ਉੱਤੇ ਜਾਦੂ ਨਹੀਂ ਚੱਲਦਾ, ਨਾ ਇਸਰਾਏਲ ਉੱਤੇ ਟੂਣਾ। ਹੁਣ ਯਾਕੂਬ ਅਤੇ ਇਸਰਾਏਲ ਵਿਖੇ ਆਖਿਆ ਜਾਵੇਗਾ, ਪਰਮੇਸ਼ੁਰ ਨੇ ਕੀ ਕੀਤਾ!

Sien die hoofstuk Kopieer




ਗਿਣਤੀ 23:23

Volg ons:

Advertensies


Advertensies