Aanlyn Bybel

- Advertensies -




ਗਿਣਤੀ 23:27 - ਪਵਿੱਤਰ ਬਾਈਬਲ

27 ਫ਼ੇਰ ਬਾਲਾਕ ਨੇ ਬਿਲਆਮ ਨੂੰ ਆਖਿਆ, “ਤਾਂ ਮੇਰੇ ਨਾਲ ਕਿਸੇ ਹੋਰ ਥਾਂ ਆ। ਸ਼ਾਇਦ ਪਰਮੇਸ਼ੁਰ ਪ੍ਰਸੰਨ ਹੋ ਜਾਵੇ ਅਤੇ ਤੇਰੇ ਕੋਲੋਂ ਉਨ੍ਹਾਂ ਨੂੰ ਉਸ ਥਾਂ ਤੋਂ ਸਰਾਪ ਦੇ ਦੇਵੇ।”

Sien die hoofstuk Kopieer

ਪਵਿੱਤਰ ਬਾਈਬਲ O.V. Bible (BSI)

27 ਤਾਂ ਬਾਲਾਕ ਨੇ ਬਿਲਆਮ ਨੂੰ ਆਖਿਆ, ਚੱਲ, ਮੈਂ ਤੈਨੂੰ ਇੱਕ ਹੋਰ ਥਾਂ ਲੈ ਜਾਵਾਂ। ਸ਼ਾਇਤ ਪਰਮੇਸ਼ੁਰ ਦੀ ਨਿਗਾਹ ਵਿੱਚ ਚੰਗਾ ਲੱਗੇ ਕਿ ਤੂੰ ਉੱਥੋਂ ਮੇਰੇ ਲਈ ਓਹਨਾਂ ਨੂੰ ਬਦ ਦੁਆ ਦੇਵੇਂ

Sien die hoofstuk Kopieer

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

27 ਤਾਂ ਬਾਲਾਕ ਨੇ ਬਿਲਆਮ ਨੂੰ ਆਖਿਆ, ਚੱਲ, ਮੈਂ ਤੈਨੂੰ ਇੱਕ ਹੋਰ ਥਾਂ ਲੈ ਜਾਂਵਾਂ। ਸ਼ਾਇਦ ਪਰਮੇਸ਼ੁਰ ਦੀ ਨਿਗਾਹ ਵਿੱਚ ਚੰਗਾ ਲੱਗੇ ਕਿ ਤੂੰ ਉੱਥੋਂ ਮੇਰੇ ਲਈ ਉਹਨਾਂ ਨੂੰ ਸਰਾਪ ਦੇਵੇਂ।

Sien die hoofstuk Kopieer




ਗਿਣਤੀ 23:27

Volg ons:

Advertensies


Advertensies