ਗਿਣਤੀ 23:30 - ਪਵਿੱਤਰ ਬਾਈਬਲ30 ਬਾਲਾਕ ਨੇ ਉਹੀ ਕੀਤਾ ਜੋ ਬਿਲਆਮ ਨੇ ਆਖਿਆ ਸੀ। ਬਾਲਾਕ ਨੇ ਇੱਕ ਬਲਦ ਅਤੇ ਇੱਕ ਭੇਡੂ ਹਰੇਕ ਜਗਵੇਦੀ ਉੱਤੇ ਬਲੀ ਚੜ੍ਹਾਇਆ। Sien die hoofstukਪਵਿੱਤਰ ਬਾਈਬਲ O.V. Bible (BSI)30 ਤਾਂ ਬਾਲਾਕ ਨੇ ਤਿਵੇਂ ਕੀਤਾ ਜਿਵੇਂ ਬਿਲਆਮ ਨੇ ਆਖਿਆ ਅਤੇ ਹਰ ਜਗਵੇਦੀ ਉੱਤੇ ਇੱਕ ਬਲਦ ਅਤੇ ਇੱਕ ਛੱਤ੍ਰਾ ਚੜ੍ਹਾਇਆ।। Sien die hoofstukਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ30 ਤਾਂ ਬਾਲਾਕ ਨੇ ਉਸੇ ਤਰ੍ਹਾਂ ਹੀ ਕੀਤਾ ਜਿਵੇਂ ਬਿਲਆਮ ਨੇ ਆਖਿਆ ਅਤੇ ਹਰ ਜਗਵੇਦੀ ਉੱਤੇ ਇੱਕ ਬਲ਼ਦ ਅਤੇ ਇੱਕ ਭੇਡੂ ਚੜ੍ਹਾਇਆ। Sien die hoofstuk |