ਗਿਣਤੀ 23:8 - ਪਵਿੱਤਰ ਬਾਈਬਲ8 ਪਰ ਪਰਮੇਸ਼ੁਰ ਉਨ੍ਹਾਂ ਲੋਕਾਂ ਦੇ ਖਿਲਾਫ਼ ਨਹੀਂ ਹੈ, ਇਸ ਲਈ ਮੈਂ ਵੀ ਉਨ੍ਹਾਂ ਨੂੰ ਸਰਾਪ ਨਹੀਂ ਦੇ ਸੱਕਦਾ। ਯਹੋਵਾਹ ਨੇ ਉਨ੍ਹਾਂ ਲੋਕਾਂ ਲਈ ਮੰਦੀਆਂ ਹੋਣੀਆਂ ਨਹੀਂ ਮੰਗੀਆਂ। ਇਸ ਲਈ ਮੈਂ ਵੀ ਅਜਿਹਾ ਨਹੀਂ ਕਰ ਸੱਕਦਾ। Sien die hoofstukਪਵਿੱਤਰ ਬਾਈਬਲ O.V. Bible (BSI)8 ਮੈਂ ਕਿਵੇਂ ਉਹ ਨੂੰ ਫਿਟਕਾਰਾਂ, ਜਿਸ ਨੂੰ ਪਰਮੇਸ਼ੁਰ ਨੇ ਨਹੀਂ ਫਿਟਕਾਰਿਆ? ਅਤੇ ਮੈਂ ਕਿਵੇਂ ਉਹ ਨੂੰ ਧਿੱਕਾਰਾਂ, ਜਿਹ ਨੂੰ ਯਹੋਵਾਹ ਨੇ ਨਹੀਂ ਧਿੱਕਾਰਿਆ? Sien die hoofstukਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ8 ਮੈਂ ਕਿਵੇਂ ਉਹ ਨੂੰ ਫਿਟਕਾਰਾਂ, ਜਿਸ ਨੂੰ ਪਰਮੇਸ਼ੁਰ ਨੇ ਨਹੀਂ ਫਿਟਕਾਰਿਆ? ਅਤੇ ਮੈਂ ਕਿਵੇਂ ਉਹ ਨੂੰ ਘਟਾਵਾਂ, ਜਿਸ ਨੂੰ ਯਹੋਵਾਹ ਨੇ ਨਹੀਂ ਘਟਾਇਆ? Sien die hoofstuk |