ਗਿਣਤੀ 24:1 - ਪਵਿੱਤਰ ਬਾਈਬਲ1 ਬਿਲਆਮ ਨੇ ਦੇਖਿਆ ਕਿ ਯਹੋਵਾਹ ਇਸਰਾਏਲ ਨੂੰ ਅਸੀਸ ਦੇਣਾ ਚਾਹੁੰਦਾ ਸੀ। ਇਸ ਲਈ ਬਿਲਆਮ ਨੇ ਇਸ ਨੂੰ ਕਿਸੇ ਵੀ ਤਰ੍ਹਾਂ ਕਾਲੇ ਇਲਮ ਰਾਹੀ ਬਦਲਣ ਦੀ ਕੋਸ਼ਿਸ਼ ਨਹੀਂ ਕੀਤੀ। ਪਰ ਬਿਲਆਮ ਨੇ ਆਪਣਾ ਮੂੰਹ ਮੋੜਕੇ ਮਾਰੂਥਲ ਵੱਲ ਦੇਖਿਆ। Sien die hoofstukਪਵਿੱਤਰ ਬਾਈਬਲ O.V. Bible (BSI)1 ਜਦ ਬਿਲਆਮ ਨੇ ਵੇਖਿਆ ਕੇ ਯਹੋਵਾਹ ਦੀ ਨਿਗਾਹ ਵਿੱਚ ਇਸਰਾਏਲ ਨੂੰ ਬਰਕਤ ਦੇਣਾ ਚੰਗਾ ਹੈ ਤਾਂ ਜਿਵੇਂ ਪਹਿਲਾਂ ਕਦੀ ਕਦਾਈਂ ਜਾਂਦਾ ਸੀ ਉਹ ਹੁਣ ਜਾਦੂਗਰਾਂ ਨਾਲ ਮਿਲਣ ਲਈ ਨਾ ਗਿਆ ਪਰ ਉਸ ਨੇ ਆਪਣਾ ਮੂੰਹ ਉਜਾੜ ਵੱਲ ਕੀਤਾ Sien die hoofstukਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ1 ਜਦ ਬਿਲਆਮ ਨੇ ਵੇਖਿਆ ਕਿ ਯਹੋਵਾਹ ਦੀ ਨਿਗਾਹ ਵਿੱਚ ਇਸਰਾਏਲ ਨੂੰ ਬਰਕਤ ਦੇਣਾ ਚੰਗਾ ਹੈ ਤਾਂ ਜਿਵੇਂ ਉਹ ਪਹਿਲਾਂ ਕਦੀਂ ਕਦਾਈਂ ਜਾਦੂਗਰਾਂ ਨਾਲ ਮਿਲਣ ਲਈ ਜਾਂਦਾ ਸੀ, ਨਾ ਗਿਆ ਪਰ ਉਸ ਉਜਾੜ ਦੀ ਵੱਲ ਚਲਿਆ ਗਿਆ। Sien die hoofstuk |