ਗਿਣਤੀ 24:10 - ਪਵਿੱਤਰ ਬਾਈਬਲ10 ਬਾਲਾਕ ਬਿਲਆਮ ਉੱਤੇ ਬਹੁਤ ਕਰੋਧਵਾਨ ਹੋ ਗਿਆ ਅਤੇ ਉਸ ਨੇ ਆਪਣੇ ਹੱਥ ਇਕੱਠੇ ਵਜਾਕੇ ਉਸ ਨੂੰ ਆਖਿਆ, “ਮੈਂ ਤੈਨੂੰ ਆਪਣੇ ਦੁਸ਼ਮਣਾ ਨੂੰ ਸਰਾਪਣ ਲਈ ਬੁਲਾਇਆ ਸੀ ਪਰ ਤੂੰ ਉਨ੍ਹਾਂ ਨੂੰ ਤਿੰਨ ਵਾਰੀ ਅਸੀਸ ਦੇ ਦਿੱਤੀ। Sien die hoofstukਪਵਿੱਤਰ ਬਾਈਬਲ O.V. Bible (BSI)10 ਤਾਂ ਬਾਲਾਕ ਦਾ ਕ੍ਰੋਧ ਬਿਲਆਮ ਦੇ ਵਿਰੁੱਧ ਭੜਕਿਆ ਅਤੇ ਹੱਥ ਉੱਤੇ ਹੱਥ ਮਾਰ ਕੇ ਬਾਲਾਕ ਨੇ ਬਿਲਆਮ ਨੂੰ ਆਖਿਆ, ਮੈਂ ਤੈਨੂੰ ਆਪਣੇ ਵੈਰੀਆਂ ਨੂੰ ਬਦ ਦੁਆ ਦੇਣ ਲਈ ਸੱਦਿਆ ਅਤੇ ਵੇਖ, ਤੈਂ ਤਿੰਨ ਵਾਰ ਉਨ੍ਹਾਂ ਨੂੰ ਬਰਕਤਾਂ ਹੀ ਬਰਕਤਾਂ ਦਿੱਤੀਆਂ Sien die hoofstukਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ10 ਤਾਂ ਬਾਲਾਕ ਦਾ ਕ੍ਰੋਧ ਬਿਲਆਮ ਦੇ ਵਿਰੁੱਧ ਭੜਕਿਆ ਅਤੇ ਹੱਥ ਉੱਤੇ ਹੱਥ ਮਾਰ ਕੇ ਬਾਲਾਕ ਨੇ ਬਿਲਆਮ ਨੂੰ ਆਖਿਆ, ਮੈਂ ਤੈਨੂੰ ਆਪਣੇ ਵੈਰੀਆਂ ਨੂੰ ਸਰਾਪ ਦੇਣ ਲਈ ਸੱਦਿਆ ਅਤੇ ਵੇਖ, ਤੂੰ ਤਿੰਨ ਵਾਰ ਉਨ੍ਹਾਂ ਨੂੰ ਬਰਕਤਾਂ ਹੀ ਬਰਕਤਾਂ ਦਿੱਤੀਆਂ। Sien die hoofstuk |