ਗਿਣਤੀ 24:12 - ਪਵਿੱਤਰ ਬਾਈਬਲ12 ਬਿਲਆਮ ਨੇ ਬਾਲਾਕ ਨੂੰ ਆਖਿਆ, “ਕੀ ਮੈਂ, ਮੇਰੇ ਕੋਲ ਭੇਜੇ ਤੇਰੇ ਸੰਦੇਸ਼ਵਾਹਕਾਂ ਨੂੰ ਨਹੀਂ ਆਖਿਆ ਸੀ, Sien die hoofstukਪਵਿੱਤਰ ਬਾਈਬਲ O.V. Bible (BSI)12 ਅੱਗੋਂ ਬਿਲਆਮ ਨੇ ਬਾਲਾਕ ਨੂੰ ਆਖਿਆ, ਭਲਾ, ਮੈਂ ਤੇਰੇ ਹਲਕਾਰਿਆਂ ਨੂੰ ਜਿਹੜੇ ਤੈਂ ਮੇਰੇ ਕੋਲ ਘੱਲੇ ਸਨ ਨਹੀਂ ਆਖਿਆ ਸੀ Sien die hoofstukਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ12 ਅੱਗੋਂ ਬਿਲਆਮ ਨੇ ਬਾਲਾਕ ਨੂੰ ਆਖਿਆ, ਭਲਾ, ਮੈਂ ਤੇਰੇ ਸੰਦੇਸ਼ਵਾਹਕਾਂ ਨੂੰ ਜਿਹੜੇ ਤੂੰ ਮੇਰੇ ਕੋਲ ਭੇਜੇ ਸਨ ਨਹੀਂ ਆਖਿਆ ਸੀ। Sien die hoofstuk |