Aanlyn Bybel

- Advertensies -




ਗਿਣਤੀ 24:13 - ਪਵਿੱਤਰ ਬਾਈਬਲ

13 ‘ਭਾਵੇਂ ਜੇ ਬਾਲਾਕ ਆਪਣਾ ਖੂਬਸੂਰਤ ਮਹਿਲ ਸੋਨੇ ਅਤੇ ਚਾਂਦੀ ਨਾਲ ਭਰਕੇ ਮੈਨੂੰ ਦੇਵੇ। ਮੈਂ ਖੁਦ ਕੁਝ ਵੀ ਚੰਗਾ ਜਾਂ ਮਾੜਾ ਨਹੀਂ ਕਰ ਸੱਕਦਾ ਅਤੇ ਯਹੋਵਾਹ ਦੇ ਹੁਕਮ ਦੇ ਖਿਲਾਫ਼ ਨਹੀਂ ਜਾ ਸੱਕਦਾ।’ ਮੈਨੂੰ ਉਹੀ ਆਖਣਾ ਪੈਂਦਾ ਹੈ ਜੋ ਯਹੋਵਾਹ ਆਖਦਾ ਹੈ।

Sien die hoofstuk Kopieer

ਪਵਿੱਤਰ ਬਾਈਬਲ O.V. Bible (BSI)

13 ਕਿ ਜੇ ਬਾਲਾਕ ਮੈਨੂੰ ਆਪਣੇ ਘਰ ਭਰ ਦੀ ਚਾਂਦੀ ਅਤੇ ਸੋਨਾ ਦੇਵੇ, ਮੈਂ ਯਹੋਵਾਹ ਦੇ ਹੁਕਮ ਦਾ ਉਲੰਘਣ ਨਹੀਂ ਕਰ ਸੱਕਦਾ ਕਿ ਆਪਣੇ ਹੀ ਮਨ ਤੋਂ ਭਲਾ ਯਾ ਬੁਰਾ ਕਰਾਂ? ਜਿਹੜਾ ਵਾਕ ਯਹੋਵਾਹ ਕਹੇ ਮੈਂ ਉਹੀ ਕਹਾਂਗਾ

Sien die hoofstuk Kopieer

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

13 ਕਿ ਜੇ ਬਾਲਾਕ ਮੈਨੂੰ ਆਪਣੇ ਘਰ ਭਰ ਦੀ ਚਾਂਦੀ ਅਤੇ ਸੋਨਾ ਦੇਵੇ, ਮੈਂ ਯਹੋਵਾਹ ਦੇ ਹੁਕਮ ਦਾ ਉਲੰਘਣ ਨਹੀਂ ਕਰ ਸਕਦਾ ਕਿ ਆਪਣੇ ਹੀ ਮਨ ਤੋਂ ਭਲਾ ਜਾਂ ਬੁਰਾ ਕਰਾਂ? ਜਿਹੜਾ ਵਾਕ ਯਹੋਵਾਹ ਕਹੇ ਮੈਂ ਉਹੀ ਕਹਾਂਗਾ।

Sien die hoofstuk Kopieer




ਗਿਣਤੀ 24:13

Volg ons:

Advertensies


Advertensies