Aanlyn Bybel

- Advertensies -




ਗਿਣਤੀ 24:14 - ਪਵਿੱਤਰ ਬਾਈਬਲ

14 ਹੁਣ ਮੈਂ ਆਪਣੇ ਲੋਕਾਂ ਕੋਲ ਵਾਪਸ ਜਾ ਰਿਹਾ ਹਾਂ। ਪਰ ਮੈਂ ਤੈਨੂੰ ਇਹ ਚਿਤਾਵਨੀ ਦਿੰਦਾ ਹਾਂ। ਮੈਂ ਤੈਨੂੰ ਦੱਸਾਂਗਾ ਕਿ ਆਉਣ ਵਾਲੇ ਸਮੇਂ ਵਿੱਚ ਇਸਰਾਏਲ ਦੇ ਇਹ ਲੋਕ ਤੇਰੇ ਨਾਲ ਅਤੇ ਤੇਰੇ ਲੋਕਾਂ ਨਾਲ ਕੀ ਕਰਨਗੇ।”

Sien die hoofstuk Kopieer

ਪਵਿੱਤਰ ਬਾਈਬਲ O.V. Bible (BSI)

14 ਹੁਣ ਵੇਖ, ਮੈਂ ਆਪਣੇ ਲੋਕਾਂ ਕੋਲ ਜਾਂਦਾ ਹਾਂ। ਆ ਮੈਂ ਤੈਨੂੰ ਦੱਸਾਂਗਾ ਭਈ ਏਹ ਲੋਕ ਤੇਰੇ ਲੋਕਾਂ ਨਾਲ ਆਖਰੀ ਦਿਨਾਂ ਵਿੱਚ ਕੀ ਕਰਨਗੇ

Sien die hoofstuk Kopieer

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

14 ਹੁਣ ਵੇਖ, ਮੈਂ ਆਪਣੇ ਲੋਕਾਂ ਕੋਲ ਜਾਂਦਾ ਹਾਂ। ਆ, ਮੈਂ ਤੈਨੂੰ ਦੱਸਾਂਗਾ ਕਿ ਇਹ ਲੋਕ ਤੇਰੇ ਲੋਕਾਂ ਨਾਲ ਆਖਰੀ ਦਿਨਾਂ ਵਿੱਚ ਕੀ ਕਰਨਗੇ।

Sien die hoofstuk Kopieer




ਗਿਣਤੀ 24:14

Volg ons:

Advertensies


Advertensies