ਗਿਣਤੀ 24:17 - ਪਵਿੱਤਰ ਬਾਈਬਲ17 “ਮੈਂ ਯਹੋਵਾਹ ਨੂੰ ਆਉਂਦਿਆ ਦੇਖਦਾ ਹਾਂ, ਪਰ ਛੇਤੀ ਨਹੀ। ਯਾਕੂਬ ਦੇ ਪਰਿਵਾਰ ਵਿੱਚੋਂ ਇੱਕ ਤਾਰਾ ਆਵੇਗਾ। ਇਸਰਾਏਲ ਦੇ ਲੋਕਾਂ ਵਿੱਚੋਂ ਇੱਕ ਨਵਾਂ ਹਾਕਮ ਆਵੇਗਾ। ਉਹ ਹਾਕਮ, ਮੋਆਬੀ ਲੋਕਾਂ ਦੇ ਸਿਰ ਭਂਨੇਗਾ। ਉਹ ਹਾਕਮ, ਸੇਥ ਦੇ ਸਮੂਹ ਪੁੱਤਰਾਂ ਦੇ ਸਿਰ ਭੰਨ ਦੇਵੇਗਾ। Sien die hoofstukਪਵਿੱਤਰ ਬਾਈਬਲ O.V. Bible (BSI)17 ਮੈਂ ਉਹ ਨੂੰ ਵੇਖਦਾ ਹਾਂ ਪਰ ਹੁਣ ਨਹੀਂ, ਮੈਂ ਉਹ ਨੂੰ ਤੱਕਦਾ ਹਾਂ ਪਰ ਨੇੜਿਓਂ ਨਹੀਂ। ਯਾਕੂਬ ਤੋਂ ਇੱਕ ਤਾਰਾ ਚੜ੍ਹੇਗਾ ਅਤੇ ਇਸਰਾਏਲ ਤੋਂ ਇੱਕ ਅਸਾ ਉੱਠੇਗਾ। ਉਹ ਮੋਆਬ ਦੇ ਮੱਥਿਆਂ ਨੂੰ ਵਿੰਨ੍ਹੇਗਾ, ਅਤੇ ਸਾਰੇ ਫਸਾਦੀਆਂ ਨੂੰ ਉਧੇੜੇਗਾ। Sien die hoofstukਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ17 ਮੈਂ ਉਹ ਨੂੰ ਵੇਖਦਾ ਹਾਂ ਪਰ ਹੁਣ ਨਹੀਂ, ਮੈਂ ਉਹ ਨੂੰ ਤੱਕਦਾ ਹਾਂ ਪਰ ਨੇੜਿਓਂ ਨਹੀਂ। ਯਾਕੂਬ ਤੋਂ ਇੱਕ ਤਾਰਾ ਚੜ੍ਹੇਗਾ ਅਤੇ ਇਸਰਾਏਲ ਤੋਂ ਇੱਕ ਰਾਜ ਉੱਠੇਗਾ। ਉਹ ਮੋਆਬ ਦੀਆਂ ਸਰਹੱਦਾਂ ਨੂੰ ਚੂਰ-ਚੂਰ ਕਰੇਗਾ, ਅਤੇ ਸਾਰੇ ਦੰਗਾ ਕਰਨ ਵਾਲੇ ਸ਼ੇਥ ਦੇ ਪੁੱਤਰਾਂ ਨੂੰ ਮਾਰ ਸੁੱਟੇਗਾ। Sien die hoofstuk |